ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਸੱਤਵੀਂ ਪ੍ਰਭਾਤ ਫੇਰੀ ਕੱਢੀ ਗਈ।



ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਸੱਤਵੀਂ ਪ੍ਰਭਾਤ ਫੇਰੀ ਅੱਜ ਮਿਤੀ 2 ਜਨਵਰੀ 2018 ਦਿਨ ਮੰਗਲਵਾਰ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਮਿਸਤਰੀ ਅਵਤਾਰ ਸਿੰਘ ਦੇਵਗੁਣ, ਸੁਖਦੇਵ ਸਿੰਘ ਮੋਮੀ, ਮੁਖਤਾਰ ਸਿੰਘ, ਮਾਸਟਰ ਸੁਰਜੀਤ ਸਿੰਘ, ਜੋਗਿੰਦਰ ਸਿੰਘ ਮੋਮੀ, ਹਰਜਿੰਦਰ ਸਿੰਘ, ਨਰਿੰਦਰਜੀਤ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਬਚਨ ਸਿੰਘ ਮੋਮੀ, ਇੰਦਰਜੀਤ ਸਿੰਘ ਛਿੰਦਾ, ਨਰਿੰਦਰ ਸਿੰਘ ਬਜਾਜ, ਗੁਲਜਾਰ ਸਿੰਘ ਮੋਮੀ, ਅਵਤਾਰ ਸਿੰਘ ਬਾਲੂ, ਅਨੋਖ ਸਿੰਘ ਬਾਲੂ, ਪਵਨ ਕੁਮਾਰ, ਸ਼ਿਵਚਰਨ ਸਿੰਘ ਕਰੀਰ, ਮਾਸਟਰ ਪ੍ਰੀਤਮ ਸਿੰਘ ਅੰਨੂੰ, ਸੁੱਚਾ ਸਿੰਘ ਅੰਨੂੰ, ਜੀਤ ਸਿੰਘ ਮੋਮੀ, ਤਾਰਾ ਸਿੰਘ ਅੰਨੂੰ, ਨਿਰੰਜਣ ਸਿੰਘ ਗੀਹਨਾ, ਮੁਖਤਾਰ ਸਿੰਘ ਗੀਹਨਾ, ਮਲਕੀਤ ਸਿੰਘ ਬੁੜ੍ਹਿਆਂ ਕੇ, ਮੋਹਣ ਸਿੰਘ ਪਨਾਹਗੀਰ ਤੋਂ ਗੁਰੁਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ‘ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ। ਗੈਲਰੀ ‘ਤੇ ਸਿੱਧੇ ਜਾਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ:

https://wp.me/P3Q4l3-8Wx

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ