ਅਕਾਲ ਚਲਾਣਾ ਮਿਸਤਰੀ ਸ਼ਿੰਗਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਿਸਤਰੀ ਸ਼ਿੰਗਾਰ ਸਿੰਘ ਦੇਵਗਣ (68) ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ ਮਿਤੀ 27.01.2018 ਦਿਨ ਸ਼ਨੀਵਾਰ ਨੂੰ ਰਾਤ 8 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 28.01.2018 ਨੂੰ 12:30 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।

Post a Comment

Previous Post Next Post