Watch LIVE Kirtan Darbar Village Jainpur | 6ਵਾਂ ਮਹਾਨ ਕੀਰਤਨ ਦਰਬਾਰ ਪਿੰਡ ਜੈਨਪੁਰ ਤੋਂ



ਸ੍ਰੀ ਗੁਰੂ ਰਾਮ ਦਾਸ ਕੀਰਤਨ ਸੇਵਾ ਸੁਸਾਇਟੀ ਜੈਨਪੁਰ ਵੱਲੋਂ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠਗੁਰਦੁਆਰਾ ਸਾਹਿਬ ਪਿੰਡ ਜੈਨਪੁਰ ਤਹਿਸੀਲ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਵਿਖੇ 6ਵਾਂ ਮਹਾਨ ਕੀਰਤਨ ਦਰਬਾਰ 19 ਮਾਰਚ ਨੂੰ ਸ਼ਾਮ 5 ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਸੁਸਾਇਟੀ ਦੇ ਬੁਲਾਰਿਆਂ ਨੇ ਦੱਸਿਆ ਕਿ ਕੀਰਤਨ ਦਰਬਾਰ ‘ਚ ਭਾਈ ਸਰਬਜੀਤ ਸਿੰਘ ਧੂੰਦਾ ਕਥਾ ਵਾਚਕ, ਭਾਈ ਮਹਿਤਾਬ ਸਿੰਘ ਦਾ ਰਾਗੀ ਜਥਾ, ਬੀਬੀ ਬਲਵਿੰਦਰ ਕੌਰ ਖਹਿਰਾ ਦਾ ਡਾਡੀ ਜਥਾ ਅਤੇ ਭਾਈ ਗੁਰਪ੍ਰੀਤ ਸਿੰਘ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ