Posts

Showing posts from May, 2018

ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ

ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 61ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 31ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ  (ਕਪੂਰਥਲਾ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। ਮਿਤੀ 25 ਮਈ ਤੋਂ 26 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਸਮੇਤ ਜਪੁਜੀ ਸਾਹਿਬ ਦੇ ਪਾਠਾਂ ਨਾਲ ਹੋਈ, ਜਿਨਾਂ ਦੇ ਭੋਗ ਅੱਜ ਸਵੇਰੇ 9 ਵਜੇ ਨਿਰਵਿਘਨਤਾ ਸਹਿਤ ਪਏ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਦੀਆਂ ਹਨ।

ਗੁ: ਦਮਦਮਾ ਸਾਹਿਬ ਵਿਖੇ ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 29 ਮਈ ਨੂੰ।

Image
ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 61ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 31ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ  (ਕਪੂਰਥਲਾ) ਵਿਖੇ ਮਿਤੀ 29 ਮਈ 2018 ਦਿਨ ਮੰਗਲਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ ਮਿਤੀ 25-27 ਮਈ 2018 ਨੂੰ 13 ਅਤੇ 27-29 ਨੂੰ 13 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਹੋਵੇਗੀ, ਜਿਨਾਂ ਦੇ ਭੋਗ ਮਿਤੀ 29 ਮਈ 2018 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਣਗੀਆਂ।

ਇਹ ਹੈ ਲੋਹੀਆਂ ਖੇਤਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ: ਦਸਵੀਂ ਜਮਾਤ ਦੇ 80ਆਂ ਵਿੱਚੋਂ 80 ਬੱਚੇ ਫੇਲ੍ਹ

Image
ਇਸ ਜ਼ਿਲ੍ਹੇ ਦੇ ਆਖਰੀ ਪਿੰਡ ਦੇ ਸਕੂਲ ਵਿੱਚ ਦਸਵੀਂ ਜਮਾਤ ਦਾ ਨਤੀਜਾ ਵੀ ਅਖੀਰਲੇ ਨੰਬਰ ’ਤੇ ਰਿਹਾ ਹੈ। ਲੋਹੀਆਂ ਕਸਬੇ ਤੋਂ 7 ਕਿਲੋਮੀਟਰ ਅੱਗੇ ਪੈਂਦੇ ਪਿੰਡ ਗਿੱਦੜਪਿੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਜ਼ੀਰੋ ਰਿਹਾ ਹੈ। ਇੱਥੇ ਦਸਵੀਂ ਜਮਾਤ ਦੇ 80 ਦੇ 80 ਬੱਚੇ ਹੀ ਫੇਲ੍ਹ ਹੋ ਗਏ ਹਨ। ਇੱਥੇ ਜਲੰਧਰ, ਕਪੂਰਥਲਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਬੱਚੇ ਪੜ੍ਹਦੇ ਹਨ। ਇਸ ਸਕੂਲ ਵਿੱਚ ਗਣਿਤ, ਵਿਗਿਆਨ, ਅੰਗਰੇਜ਼ੀ, ਸਮਾਜਿਕ ਸਿੱਖਿਆ ਤੇ ਡਰਾਇੰਗ ਵਿਸ਼ਿਆਂ ਦੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ, ਜਦੋਂਕਿ ਬੀਤੇ ਸਮੇਂ ਸਰਕਾਰ ਨੇ ਸਕੂਲ ਨੂੰ ਬਿਊਟੀ ਪਾਰਲਰ ਦਾ ਅਧਿਆਪਕ ਜ਼ਰੂਰ ਦਿੱਤਾ ਹੈ। ਇਸ ਸਕੂਲ ’ਚ 29 ਅਸਾਮੀਆਂ ਹਨ, ਜਿਸ ’ਚੋਂ 21 ਅਸਾਮੀਆਂ ਖਾਲੀ ਹਨ।  ਹਿਸਾਬ ਦਾ ਇਕ ਵੀ ਅਧਿਆਪਕ ਸਕੂਲ ’ਚ ਨਹੀਂ ਹੈ ਤੇ ਚਾਰ ਦੀਆਂ ਚਾਰ ਅਸਾਮੀਆਂ ਖਾਲੀ ਹਨ। ਇਸੇ ਤਰ੍ਹਾਂ 3 ਅੰਗਰੇਜ਼ੀ, 3 ਵਿਗਿਆਨ, 4 ਸਮਾਜਿਕ ਸਿੱਖਿਆ ਤੇ ਡਰਾਇੰਗ ਦੇ ਅਧਿਆਪਕਾਂ ਦੀ ਇਕ ਅਸਾਮੀ ਖਾਲੀ ਹੈ। ਇਸੇ ਤਰ੍ਹਾਂ ਹੀ ਲੈਕਚਰਾਰਾਂ ਦੀਆਂ 4 ਅਸਾਮੀਆਂ ਹਨ ਅਤੇ ਸਾਰੀਆਂ ਹੀ ਖਾਲੀ ਹਨ। ਪੰਜਾਬੀ ਵਿਸ਼ੇ ਦੀ ਵੀ ਇਕ ਅਸਾਮੀ ਖਾਲੀ ਹੈ। ਦਸਵੀਂ ਦੇ ਮਾੜੇ ਨਤੀਜੇ ਦਾ ਕਾਰਨ ਅਧਿਆਪਕਾਂ ਦੀ ਘਾਟ ਨੂੰ ਹੀ ਮੰਨਿਆ ਜਾ ਰਿਹਾ ਹੈ। ਇਸ ਸਕੂਲ ’ਚ 300 ਦੇ ਕਰੀਬ ਵਿਦਿਆਰਥੀ ਹਨ, ਜਦੋਂਕਿ ਵਿਸ਼ਾ ਮਾਹਿਰ ਅਧਿਆਪਕਾਂ ਦੀ ਗਿਣਤੀ ਸਿਰਫ਼ 5 ਹੈ ਤੇ ਤਿੰਨ ਕੰਪਿਊਟਰ ਦੇ ਅਧਿਆਪਕ ਹਨ। ਸਕੂਲ ਦੇ ਪ੍ਰਿੰ...

ਪਿੰਡ ਟਿੱਬਾ ਵਿਖੇ ਮਹਾਰਾਜ ਜੱਸਾ ਸਿੰਘ ਰਾਮਗ੍ਹੜੀਆ ਦਾ ਜਨਮ ਦਿਹਾੜਾ ਮਨਾਇਆ ਗਿਆ।

Image
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੋਸਾਇਟੀ, ਪ੍ਰਵਾਸੀ ਭਾਰਤੀ, ਗ੍ਰਾਮ ਪੰਚਾਇਤ, ਇਲਾਕਾ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਟਿੱਬਾ ਵਿੱਖੇ ਨੇੜੇ ਪੰਚਾਇਤ ਘਰ ਗੁਰਦੁਆਰਾ ਸਾਹਿਬ ਵਿੱਚ ਮਹਾਰਾਜ ਜੱਸਾ ਸਿੰਘ ਰਾਮਗ੍ਹੜੀਆ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਹਜ਼ੂਰੀ ਰਾਗੀ ਸਤਿੰਦਰਪਾਲ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਢਾਡੀ ਜਥਾ ਸੰਤ ਸਿੰਘ ਪਾਰਸ ਤੇ ਸਾਥੀਆਂ ਨੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਸਾਨੂੰ ਇਹਨਾਂ ਸੂਰਬੀਰਾਂ ਯੋਧਿਆਂ ਦੀਆਂ ਸਿਖਿਆਵਾਂ ਤੇ ਚੱਲਦਿਆਂ ਸਮਾਜ ਵਿੱਚ ਅਜਿਹੇ ਕੰਮ ਕਰਨ ਚਾਹੀਦੇ ਹਨ ਜਿਸ ਨਾਲ ਅਸੀਂ ਦੇਸ਼ ਲਈ ਵੱਡਮੁੱਲਾ ਯੋਗਦਾਨ ਪਾ ਸਕੀਏ। ਉਹਨਾਂ ਵਿਸਥਾਰ ਸਾਹਿਤ ਦੱਸਦਿਆਂ ਕਿਹਾ ਕਿ ਸਾਡਾ ਪੰਜਾਬ ਸਿੱਖ ਧਰਮ ਤੋਂ ਕੋਹਾਂ ਦੂਰ ਹੁੰਦਾ ਜਾ ਰਿਹਾ ਹੈ,ਸਾਡੇ ਨੋਜਵਾਨ ਦਾੜ੍ਹੀ ਕੇਸ ਰੱਖਣ ਤੋਂ ਪ੍ਰਹੇਜ਼ ਕਰ ਰਹੇ ਹਨ ਤੇ ਬੁਰੀਆਂ ਆਦਤਾਂ ਵਿੱਚ ਫਸਦੇ ਜਾ ਰਹੇ ਹਨ। ਗੁਰੂ ਇਤਿਹਾਸ ਨਾਲ ਜੋੜਦਿਆਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਲੋੜ ਹੈ ਨੋਜਵਾਨ ਨੂੰ ਸਿੱਖੀ ਨਾਲ ਜੋੜਈਏ ਤੇ ਗੂਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰੀਏ। ਕਵੀਸ਼ਰੀ ਜਥਾ ਭਾਈ ਲੱਖਾ ਸਿੰਘ ਮਹਿਰ ਵਾਲਾ ਨੇ ਵੀ ਆਪਣੀ ਕਵੀਸ਼ਰੀ ਰਾਹੀਂ ਮ...

ਪਿੰਡ ਬੂਲਪੁਰ ਵਿਖੇ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ।

Image
ਸਮੂਹ ਨਗਰ ਨਿਵਾਸੀ ਬੂਲਪੁਰ,ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਬਾਬਾ ਬੀਰ ਸਿੰਘ ਜੀ ਨੌਰਾਗਾਬਾਦੀ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਬਾਬਾ ਬੀਰ ਸਿੰਘ ਜੀ ਨੌਰਾਗਾਬਾਦੀ ਗੁਰਦੁਆਰਾ ਦਮਦਮਾ  ਸਾਹਿਬ ਬੂਲਪੁਰ ਵਿਖੇ ਮਨਾਇਆ ਗਿਆ।ਇਸ ਦੌਰਾਨ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ । ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿੱਚ ਪੰਥ ਪ੍ਰਸਿੱਧ ਭਾਈ ਸਤਨਾਮ ਸਿੰਘ ਤੇ ਬੁੱਢਣਵਾਲ ਵਾਲੀਆਂ ਬੀਬੀਆਂ ਦਾ ਢਾਡੀ ਜਥਾ ਅਤੇ ਭਾਈ ਗੁਰਜੀਤ ਸਿੰਘ ਗੌਰੀ ਅਤੇ ਭਾਈ ਰਾਮ ਸਿੰਘ ਰਫਤਾਰ ਦੇ ਸਾਂਥੀਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਗੁਰ ਇਤਿਹਾਸ ਨਾਲ ਜੋੜਿਆ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਢਾਡੀ ਜਥਿਆਂ ਤੇ ਗੁਰੁ ਘਰ ਦੀਆਂ ਇਮਾਰਤਾਂ ਲਈ ਰਾਸ਼ੀ ਤੇ ਹੋਰ ਸਹਾਇਤਾ ਕਰਨ ਵਾਲੀਆਂ ਸ਼ਖਸ਼ੀਅਤਾਂ ਦਾ ਵਿਸ਼ੇਸ ਤੌਰ ਤੇ ਗੁਰੁ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰਪ੍ਰੀਤ ਸਿੰਘ ਜੋਸਨ ਨੇ ਬਾਖੂਬੀ ਨਿਭਾਈ। ਸਮਾਗਮ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਬੂਲਪੁਰ ਦੇ ਪ੍ਰਧਾਨ ਮਾਸਟਰ ਕੇਵਲ ਸਿੰਘ, ਹੈਡਮਾਸਟਰ ਗੁਰਦੀਪ ਸਿੰਘ, ਭਗਵਾਨ ਸਿੰਘ ਪਟਵਾਰੀ, ਹਰਗੋਬਿੰਦ ਸਿੰਘ ਥਿੰਦ, ਪਰਮਿੰਦਰ ਸਿੰਘ ਜੋਸਨ, ਇੰਦਰਜੀਤ ਸਿੰਘ ਲਾਡੀ,ਤੇ ਜਵਿੰਦਰ...

ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਵਿੱਚ ਅਨੁਸਾਸ਼ਨੀ ਕਮੇਟੀ ਦਾ ਗਠਨ ਕੀਤਾ ਗਿਆ।

Image
ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਵਿਖੇ ਅਨੁਸਾਸ਼ਨੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਰਣਜੀਤ ਸਿੰਘ ਨੂੰ ਹੈੱਡ ਬੁਆਏ ਅਤੇ  ਸੰਦੀਪ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਇਸ ਦੇ ਨਾਲ ਹੀ ਲਵਪ੍ਰੂੀਤ ਸਿੰਘ ਨੂੰ ਵਾਈਸ ਹੈੱਡ ਬੁਆਏ ਅਤੇ ਜਸਮੀਨ ਕੌਰ ਨੂੰ ਵਾਈਸ ਹੈੱਡ ਗਰਲ ਚੁਣਿਆ ਗਿਆ। ਹਾਊਸ ਵਾਈਜ਼ ਅਨੁਸਾਸ਼ਨੀ ਕਮੇਟੀ ਅਧੀਨ ਮਰਕਰੀ ਹਾਊਸ ਵਿੱਚ ਪ੍ਰਭਸਿਮਰਨ ਸਿੰਘ ਨੂੰ ਕੈਪਟਨ, ਸੰਦੀਪ ਕੌਰ ਨੂੰ ਸਪੋਰਟਸ ਕੈਪਟਨ ਸੁਖਪਾਲ ਸਿੰਘ, ਸੁਪਰੀਤ ਕੌਰ, ਮਾਰਸ ਹਾਊਸ ਵਿੱਚ ਸਾਹਿਲਪ੍ਰੀਤ ਸਿੰਘ ਨੂੰ ਕੈਪਟਨ, ਰੁਪਿੰਦਰ ਕੌਰ ਜਸਕਰਨ ਸਿੰਘ ਨੂੰ ਸਪੋਰਟਸ ਕੈਪਟਨ, ਰੁਪਿੰਦਰ ਕੌਰ, ਹਰਪ੍ਰੀਤ ਕੌਰ, ਵੀਨਸ ਹਾਊਸ ਵਿੱਚ ਖੁਸ਼ਲੀਨ ਸਿੰਘ ਨੂੰ ਕੈਪਟਨ, ਹਰਜੋਤ ਕੌਰ ਨੂੰ ਸਪੋਰਟਸ ਕੈਪਟਨ, ਅਰਸ਼ਦੀਪ ਸਿੰਘ, ਹਰਲੀਨ ਕੌਰ, ਜੂਪੀਟਰ ਹਾਊਸ ਵਿੱਚ ਜੋਬਨਪ੍ਰੀਤ ਸਿੰਘ ਨੂੰ ਕੈਪਟਨ, ਏਕਮਜੋਤ ਕੌਰ ਨੂੰ ਸਪੋਰਟਸ ਕੈਪਟਨ, ਨਵਪ੍ਰੀਤ ਸਿੰਘ ਤੇ ਏਕਮਦੀਪ ਕੌਰ ਦੀ ਚੋਣ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਅਨੇਜਾ ਨੇ ਦੱਸਿਆ ਕਿ ਇਹਨਾਂ ਕਮੇਟੀਆਂ ਦੇ ਗਠਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਲੋਕਤੰਤਰ ਦੀ ਭਾਵਨਾ ਪੈਦਾ ਕਰਕੇ ਅਨੁਸਾਸ਼ਨਮਈ ਜੀਵਨ ਵਿੱਚ ਢਾਲ ਕੇ ਇੱਕ ਜਿੰਮੇਵਾਰ ਨਗਰਿਕ ਬਨਾਉਣਾ ਹੈ। ਵਿਦਿਆਰਥੀ ਸਕੂਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਕੂਲ ਅੰਦਰ ਵਿਸ਼ਵ ਸੁਰੱਖਿਆ ਪ੍ਰਤੀ ਸੰਜੀਦਾ ਰਹਿਣ ਦਾ ਮਾਹੌਲ ਸਿਰਜਣ ਦੇ ਨਾਲ ਨਾਲ ਚਰਿੱਤਰ ਨਿਰਮਾਣ ਦਾ ਹੋਕਾ ਵੀ...

ਗੁ: ਦਮਦਮਾ ਸਾਹਿਬ ਵਿਖੇ ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 29 ਮਈ ਨੂੰ।

Image
ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 61ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 31ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ  (ਕਪੂਰਥਲਾ) ਵਿਖੇ ਮਿਤੀ 29 ਮਈ 2018 ਦਿਨ ਮੰਗਲਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ ਮਿਤੀ 25-27 ਮਈ 2018 ਨੂੰ 13 ਅਤੇ 27-29 ਨੂੰ 13 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਹੋਵੇਗੀ, ਜਿਨਾਂ ਦੇ ਭੋਗ ਮਿਤੀ 29 ਮਈ 2018 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ।ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਣਗੀਆਂ।

ਬੀ.ਐਸ.ਟੀ. ਸਕੂਲ ਸੂਜੋ ਕਾਲੀਆ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ-ਤਸਵੀਰਾਂ ਦੇਖਣ ਲਈ ਕਲਿੱਕ ਕਰੋ

Image
ਇਲਾਕੇ ਦੇ ਨਾਮਵਰ ਸਕੂਲ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਛੋਟੇ-ਛੋਟੇ ਬੱਚਿਆਂ ਦੁਆਰਾ ਤੋਤਲੀ ਜ਼ੁਬਾਨ ਵਿੱਚ ਗੁਰਬਾਣੀ ਉਚਾਰਣ ਇਸ ਮੁਕਾਬਲੇ ਦਾ ਵਿਸ਼ੇਸ਼ ਆਕਰਸ਼ਣ ਰਿਹਾ। ਹਾਜ਼ਰੀਨ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਧਾਰਮਿਕ ਪ੍ਰੀਖਿਆ 2018 ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅਜੋਕੇ ਸਮੇਂ ਵਿੱਚ ਗੁਰਬਾਣੀ ਹੀ ਇੱਕੋ ਇੱਕ ਸਹਾਰਾ ਹੈ ਜੋ ਮਨੁੱਖ ਨੂੰ ਡੋਲਣ ਨਹੀਂ ਦਿੰਦਾ। ਸਾਨੂੰ ਸਾਰਿਆਂ ਨੂੰ ਹੀ ਆਪਣੇ ਘਰਾਂ ਵਿੱਚ ਪਰਿਵਾਰ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਆਰੰਭ ਕਰਨੇ ਚਾਹੀਦੇ ਹਨ। ਇਸ ਮੌਕੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ ਨੂੰ ਉਹਨਾਂ ਦੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ, ਮੈਨੇਜਰ ਜਸਵਿੰਦਰ ਸਿੰਘ ਖਾਲਸਾ, ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ, ਸਿੱਖ ਮਿਸ਼ਨਰੀ ਕਾਲਜ ਭਾਣੋ ਲੰਙਾ ਸਰਕਲ ਇੰਚਾਰਜ ਗੁਰਚੇਤਨ ਸਿੰਘ ਖਾਲਸਾ ਅਤੇ ਸਟਾਫ ਮੈਂਬਰਜ਼ ਮੌਜੂਦ ਸਨ।

ਪਿੰਡ ਬੂਲਪੁਰ (ਕਪੂਰਥਲਾ) ਦਾ ਇਹ ਕਿਸਾਨ 900 ਗ੍ਰਾਮ ਦੇ ਪਿਆਜ਼ ਪੈਦਾ ਕਰਕੇ ਚਰਚਾ ‘ਚ

Image
  ਕਪੂਰਥਲਾ ਜਿਲ੍ਹਾ ਦੇ ਪਿੰਡ ਬੂਲਪੁਰ ਦੇ ਜਿਆਦਾਤਰ ਕਿਸਾਨ ਹਰੀਆਂ ਸਬਜ਼ੀਆਂ ਦੀ ਕਾਸ਼ਤ ਕਰਕੇ ਬਹੁਤ ਵਧੀਆ ਕੁਆਲਿਟੀ ਦੀ ਸਬਜ਼ੀ ਪੈਦਾ ਕਰਨ ਲਈ ਕਾਫੀ ਮਸ਼ਹੂਰ ਮੰਨੇ ਜਾਂਦੇ ਹਨ। ਇਥੋਂ ਦੇ ਨੌਜਵਾਨ ਕਿਸਾਨ ਸੁਰਜੀਤ ਸਿੰਘ ਨੇ ਆਪਣੇ ਖੇਤਾਂ ਵਿੱਚ ਵਧੀਆ ਕੁਆਲਿਟੀ ਦੇ ਪਿਆਜ਼ ਦੀ ਫਸਲ ਬੀਜੀ ਅਤੇ ਹੁਣ ਉਸਦੀ ਮਿਹਨਤ ਰੰਗ ਲਿਆਈ। ਉਹਨਾਂ ਦੱਸਿਆ ਕਿ ਉਸਦੇ ਖੇਤਾਂ ਚੋਂ ਇੱਕ-ਇੱਕ ਪਿਆਜ਼ 900 ਗ੍ਰਾਮ ਤੋਂ ਵੱਧ ਭਾਰ ਦਾ ਪੈਦਾ ਹੋਇਆ। ਜਿਨ੍ਹਾਂ ਨੂੰ ਵੇਖਣ ਲਈ ਹੋਰ ਪਿੰਡਾਂ ਦੇ ਕਿਸਾਨ ਵੀ ਦੂਰ ਦੂਰ ਤੋਂ ਆ ਰਹੇ ਹਨ। ਇਸ ਤੋਂ ਪਹਿਲਾਂ ਇਸੇ ਪਿੰਡ ਦੇ ਕਿਸਾਨ ਰਣਜੀਤ ਸਿੰਘ ਥਿੰਦ ਨੇ ਵੀ ਜੂਨ 2012 ਵਿੱਚ 990 ਗ੍ਰਾਮ ਦੇ ਪਿਆਜ਼ ਦੀ ਪੈਦਾ ਕਰਕੇ ਕਾਫੀ ਨਾਮਨਾ ਖੱਟਿਆ ਹੈ। ਇਸੇ ਪਿੰਡ ਤੋਂ ਹੀ ਕਿਸਾਨ ਸਰਵਣ ਸਿੰਘ ਚੰਦੀ ਸ਼ਹਿਦ ਦੀਆਂ ਮੱਖੀਆਂ ਦੀ ਪਾਲ ਕੇ ਸਟੇਟ ਐਵਾਰਡ ਪ੍ਰਾਪਤ ਕਰ ਚੁੱਕਾ ਹੈ।

ਆਓ ਦਿਖਾਈਏ ਮੇਲਾ ਸਤਾਈਆਂ | ਤਸਵੀਰਾਂ / ਵੀਡਿਓ ਦੀ ਜ਼ੁਬਾਨੀ | ਫੋਟੋਗਰਾਫੀ-ਗੁਰਪ੍ਰੀਤ ਮੰਡ

  ਤਿੰਨ ਦਿਨਾ ਸਮਾਗਮ ਦੀਆ ਤਸਵੀਰਾਂ ਦੇਖਣ ਲਈ ਵੈਬਸਾਈਟ ਦੇ ਗੈਲਰੀ – ਤਸਵੀਰਾਂ – ਸਮਾਗਮ- ਮੇਲਾ ਸਤਾਈਆਂ ‘ਤੇ ਕਲਿੱਕ ਕਰੋ ਜਾਂ ਹੇਠਾਂ ਲਿੰਕ ‘ਤੇ ਕਲਿੱਕ ਕਰੋ: https://wp.me/P3Q4l3-lx

ਆਓ ਦਿਖਾਈਏ ਮੇਲਾ ਸਤਾਈਆਂ | ਤਸਵੀਰਾਂ ਦੀ ਜ਼ੁਬਾਨੀ | ਫੋਟੋਗਰਾਫੀ-ਗੁਰਪ੍ਰੀਤ ਮੰਡ

ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।

Image
ਬੀਤੇ ਦਿਨੀਂ ਦਸਵੀਂ ਜਮਾਤ ਦੇ ਨਤੀਜੇ ਵਿਚ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸ਼ਾਨਦਾਰ ਨਤੀਜੇ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ, ਮੈਨੇਜਰ ਜਸਵਿੰਦਰ ਸਿੰਘ ਤੇ ਪਿ੍ੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਸਮੂਹ ਸਟਾਫ਼, ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਵਿਚੋਂ ਸਿਮਰਨਜੀਤ ਕੌਰ ਪੁੱਤਰੀ ਹਰਨੇਕ ਸਿੰਘ 80.61 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਸੰਦੀਪ ਕੌਰ ਪੁੱਤਰੀ ਦਿਲਬਾਗ ਸਿੰਘ 79.53 ਫੀਸਦੀ ਅੰਕ ਲੈ ਕੇ ਦੂਜੇ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਨੇ 79.23 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਆਓ ਦਿਖਾਈਏ ਮੇਲਾ ਸਤਾਈਆਂ | ਤਸਵੀਰਾਂ ਦੀ ਜ਼ੁਬਾਨੀ | ਫੋਟੋਗਰਾਫੀ-ਗੁਰਪ੍ਰੀਤ ਮੰਡ

  ਤਿੰਨ ਦਿਨਾ ਸਮਾਗਮ ਦੀਆ ਤਸਵੀਰਾਂ ਦੇਖਣ ਲਈ ਵੈਬਸਾਈਟ ਦੇ ਗੈਲਰੀ – ਤਸਵੀਰਾਂ – ਸਮਾਗਮ- ਮੇਲਾ ਸਤਾਈਆਂ ‘ਤੇ ਕਲਿੱਕ ਕਰੋ ਜਾਂ ਹੇਠਾਂ ਲਿੰਕ ‘ਤੇ ਕਲਿੱਕ ਕਰੋ: https://wp.me/P3Q4l3-lx

ਦਮਦਮਾ ਸਾਹਿਬ ਵਿਖੇ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ 27ਆਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ

Image
ਧੰਨ-ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 8, 9 ਅਤੇ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਈ ਅਤੇ ਮਿਤੀ 10 ਮਈ ਨੂੰ ਭੋਗ ਪਾਏ ਗਏ।

ਦੇਖੋ ਮੇਲਾ ਸਤਾਈਆਂ LIVE Telecast | ਕੁੱਝ ਇਸ ਅੰਦਾਜ਼ ਵਿੱਚ | ਦਮਦਮਾ ਸਾਹਿਬ ਠੱਟਾ (ਕਪੂਰਥਲਾ) Day-3

Image
 
ਮੇਲਾ ਸਤਾਈਆਂ 2018: ਅੱਜ ਦੇ Kirtan Darbar ਦਾ LIVE TELECAST thatta.in ‘ਤੇ ਸ਼ਾਮ 6:30 ਤੋਂ 11 ਵਜੇ ਤੱਕ

Image
ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 10 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸੱਜੇਗਾ। ਜਿਸ ਵਿੱਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਕਵੀਸ਼ਰ ਗੁਰਵਿੰਦਰ ਸਿੰਘ ਬੈਂਕਾ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸੱਜੇਗਾ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਰੀ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਮਨਸੂਰ ਵਾਲ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਗੁਰੂ ਜਸ ਸਰਵਣ ਕਰਵਾਉਣ...

ਮੇਲਾ ਸਤਾਈਆਂ 2018 | LIVE NOW| ਸਾਲਾਨਾ ਸ਼ਹੀਦੀ ਜੋੜ ਮੇਲਾ | ਦਮਦਮਾ ਸਾਹਿਬ ਠੱਟਾ (ਕਪੂਰਥਲਾ) Day-2

Image
 
Live Started: ਮੇਲਾ ਸਤਾਈਆਂ | ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ | ਦਮਦਮਾ ਸਾਹਿਬ ਠੱਟਾ (ਕਪੂਰਥਲਾ)

Image
 
Mela 27an: ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ(ਕਪੂਰਥਲਾ) | Live Telecast on thatta.in

Mela 27an: ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਅੱਜ

Mela 27an: ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਦੂਸਰੀ ਲੜੀ ਦੇ 22 ਸ੍ਰੀ ਅਖੰਡ ਪਾਠਾਂ ਦੀ ਅਰੰਭਤਾ ਅੱਜ

9-10 ਮਈ ਨੂੰ ਬੂਲਪੁਰ, ਸੈਦਪੁਰ ਤੇ ਸੂਜੋਕਾਲੀਆ ਤੋਂ ਦਮਦਮਾ ਸਾਹਿਬ ਤੱਕ ਸੰਗਤਾਂ ਲਈ ਫਰੀ ਟਰਾਂਸਪੋਰਟ ਸਹੂਲਤ

ਧੰਨ-ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸਾਲਾਨਾ ਸ਼ਹੀਦੀ ਜੋੜ ਮੇਲੇ ਮੌਕੇ ਗਰਾਮ ਪੰਚਾਇਤ ਤੇ ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਪੁਰਾਣਾ ਠੱਟਾ ਵਲੋਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਪਿੰਡ ਵਾਸੀਆਂ ਦੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਵਰਨ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸੰਗਤਾਂ ਲਈ ਤਿੰਨ ਦਿਨ ਲਗਾਤਾਰ ਗੰਨੇ ਦੇ ਰਸ ਦੇ ਲੰਗਰ ਲਗਾਏ ਜਾਣਗੇ। ਸ਼ਹੀਦੀ ਜੋੜ ਮੇਲੇ ਮੌਕੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਆਉਣ ਜਾਣ ਲਈ ਕਲੱਬ ਵਲੋਂ ਟਰਾਂਸਪੋਰਟ ਦੀ ਸੇਵਾ ਮੁਫ਼ਤ ਕੀਤੀ ਜਾਵੇਗੀ। ਬੱਸ ਸਟੈਂਡ ਸੂਜੋਕਾਲੀਆ, ਬੱਸ ਸਟੈਂਡ ਬੂਲਪੁਰ, ਸੈਦਪੁਰ ਆਦਿ ਤੋਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਤੱਕ ਮੁਫ਼ਤ ਪਹੁੰਚਾਇਆ ਜਾਵੇਗਾ। ਮੋਟਰ ਸਾਈਕਲ ਤੇ ਕਾਰ ਪਾਰਕਿੰਗ ਦੀ ਸੇਵਾ ਬਾਬਾ ਖੜਕ ਸਿੰਘ ਸਪੋਰਟਸ ਕਲੱਬ ਦੰਦਪੂਰ ਤੇ ਬਾਬਾ ਬੀਰ ਸਿੰਘ ਕਲੱਬ ਵਲੋਂ ਮੁਫ਼ਤ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਡੀ.ਐਸ.ਪੀ. ਬਚਨ ਸਿੰਘ, ਹਰਜਿੰਦਰ ਸਿੰਘ, ਭਾਈ ਜੋਗਾ ਸਿੰਘ, ਠੇਕੇਦਾਰ ਸੁਖਵਿੰਦਰ ਸਿੰਘ ਸਾਬਾ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਲੱਖਵੀਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ। ਸ਼ਹੀਦੀ ਸਮਾਗਮ ਤੇ ਕਾਂਗਰਸ ਪਾਰਟੀ ਵੱਲੋਂ ਰਾਜਸੀ ਕਾਨਫਰੰਸ ਕਰਵਾਈ...

ਅਕਾਲ ਚਲਾਣਾ ਸਰਬਜੀਤ ਸਿੰਘ ਸਾਹਬੀ (ਚੀਨੀਆ) ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸਰਬਜੀਤ ਸਿੰਘ ਸਾਹਬੀ (ਚੀਨੀਆ) ਵਾਸੀ ਪਿੰਡ ਠੱਟਾ ਨਵਾਂ ਬੀਤੀ ਸ਼ਾਮ ਮਿਤੀ 05 ਮਈ 2018 ਦਿਨ ਸਨਿੱਚਰਵਾਰ 7 ਵਜੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਸ਼ਮਸ਼ਾਨ ਘਾਟ ਠੱਟਾ ਵਿਖੇ  ਅੱਜ ਬਾਅਦ ਦੁਪਹਿਰ 2 ਵਜੇ ਕੀਤਾ ਜਾ ਰਿਹਾ ਹੈ।

Mela 27an: ਦਮਦਮਾ ਸਾਹਿਬ ਠੱਟਾ ਵਿਖੇ ਚੱਲ ਰਹੀ ਸੇਵਾ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਈਏ ਤੇ ਆਪਣੇ ਜੀਵਨ ਨੂੰ ਸਫਲਾ ਬਣਾਈਏ

Image
  ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 10 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸੱਜੇਗਾ। ਜਿਸ ਵਿੱਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਕਵੀਸ਼ਰ ਗੁਰਵਿੰਦਰ ਸਿੰਘ ਬੈਂਕਾ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸੱਜੇਗਾ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਰੀ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਮਨਸੂਰ ਵਾਲ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਗੁਰੂ ਜਸ ਸਰਵਣ ...

Mela 27an: ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਗੁਰੂ ਲੰਗਰਾਂ ਦੀ ਸੇਵਾ ਕਰਕੇ ਜੀਵਨ ਸਫਲਾ ਕਰੋ ਜੀ

Image
ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 10 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸੱਜੇਗਾ। ਜਿਸ ਵਿੱਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਕਵੀਸ਼ਰ ਗੁਰਵਿੰਦਰ ਸਿੰਘ ਬੈਂਕਾ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸੱਜੇਗਾ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਰੀ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਮਨਸੂਰ ਵਾਲ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਗੁਰੂ ਜਸ ਸਰਵਣ ਕਰਵਾਉਣ...

Mela 27an: ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚ ਕੇ ਗੁਰਬਾਣੀ ਸਰਵਣ ਕਰੋ ਜੀ

Image
ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ  ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 10 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸੱਜੇਗਾ। ਜਿਸ ਵਿੱਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਕਵੀਸ਼ਰ ਗੁਰਵਿੰਦਰ ਸਿੰਘ ਬੈਂਕਾ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸੱਜੇਗਾ। ਸਹਿਯੋਗ ਨਾਲ ਮਿਤੀ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਰੀ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਮਨਸੂਰ ਵਾਲ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਗੁਰੂ ਜਸ ਸਰਵਣ ਕ...

ਸ਼ਹੀਦੀ ਸਮਾਗਮ ਦੇ ਸਬੰਧ ‘ਚ ਕਪੂਰਥਲਾ ਤੋਂ ਦਮਦਮਾ ਸਾਹਿਬ ਠੱਟਾ ਤੱਕ ਪਹਿਲੀ ਯਾਤਰਾ ਕੱਲ੍ਹ 6 ਮਈ ਨੂੰ ਪਹੁੰਚੇਗੀ

Image
ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ ਵਿਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਪੁਰਾਣਾ ਵਿਖੇ ਸਾਲਾਨਾ ਜੋੜ ਮੇਲੇ ਅਤੇ ਸਤਾਈਏ ਦੇ ਇਤਿਹਾਸਕ ਦਿਹਾੜੇ ਮੌਕੇ ਕਾਂਗਰਸ ਪਾਰਟੀ ਵਲੋਂ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕੀਤੀ ਜਾਣ ਵਾਲੀ ਕਾਨਫ਼ਰੰਸ ਸਬੰਧੀ ਡਡਵਿੰਡੀ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਰਮੇਸ਼ ਡਡਵਿੰਡੀ ਬਲਾਕ ਸੰਮਤੀ ਮੈਂਬਰ ਦੀ ਅਗਵਾਈ ਹੇਠ ਪਿੰਡ ਡਡਵਿੰਡੀ ਵਿਖੇ ਹੋਈ |ਇਸ ਮੀਟਿੰਗ ਮੌਕੇ ਕਾਨਫ਼ਰੰਸ ‘ਚ ਵੱਡੀ ਗਿਣਤੀ ‘ਚ ਸ਼ਾਮਿਲ ਹੋ ਕੇ ਕਾਨਫ਼ਰੰਸ ਨੂੰ ਸਫ਼ਲ ਕਰਨ ਅਤੇ ਕਾਂਗਰਸ ਪਾਰਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੱਤਾ ਸੰਭਾਲਣ ਤੋਂ ਲੈ ਕੇ ਕਰਵਾਏ ਗਏ ਕੰਮਾਂ ਅਤੇ ਕਾਰਗੁਜ਼ਾਰੀ ਨੂੰ ਘਰ-ਘਰ ਪਹੁੰਚਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਵੱਖ-ਵੱਖ ਪਿੰਡਾਂ ‘ਚ ਜਾ ਕੇ ਕਾਂਗਰਸ ਦੇ ਵਰਕਰਾਂ ਨੂੰ ਕਾਨਫ਼ਰੰਸ ‘ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇਗਾ |ਇਸ ਮੌਕੇ ਸੰਬੋਧਨ ਕਰਦਿਆਂ ਰਮੇਸ਼ ਡਡਵਿੰਡੀ ਨੇ ਕਿਹਾ ਕਿ ਇਕ ਸਾਲ ਦੇ ਅਰਸੇ ਵਿਚ ਕੈਪਟਨ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਪੂਰੇ ਕਰਕੇ ਜਨਤਾ ਦਾ ਦਿਲ ਜਿੱਤ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਰਹਿੰਦੇ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ |ਇਸ ਮੌਕੇ ਸ੍ਰੀ ਸ਼ਿੰਦਰਪਾਲ ਸਾਬਕਾ ਸਰਪੰਚ ਡਡਵਿੰਡੀ, ਮਲਕੀਅਤ ਸਿੰਘ ਨੰਬਰਦਾਰ, ਕੁਲਵੰਤ ਸਿੰਘ ਚੱਕ ਕੋਟਲਾ, ਰਣਜੀਤ ਸਿੰਘ ਜੱਜ, ਚਰਨਜੀਤ ਸਿੰਘ, ਕਰਨ ਧੰਜੂ,...

8-9-10 ਮਈ ਨੂੰ ਮੇਲਾ ਸਤਾਈਆਂ ਦਾ ਸਿੱਧਾ ਪ੍ਰਸਾਰਣ YouTube ਚੈਨਲ PindThatta ‘ਤੇ ਵੀ ਹੋਵੇਗਾ Subscribe Now

Image
ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 10 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸੱਜੇਗਾ। ਜਿਸ ਵਿੱਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਕਵੀਸ਼ਰ ਗੁਰਵਿੰਦਰ ਸਿੰਘ ਬੈਂਕਾ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸੱਜੇਗਾ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਰੀ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਮਨਸੂਰ ਵਾਲ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਗੁਰੂ ਜਸ ਸਰਵਣ ਕਰਵਾਉਣ...

Mela 27an: ਦਮਦਮਾ ਸਾਹਿਬ ਠੱਟਾ ਵਿਖੇ 6 ਮਈ ਨੂੰ ਪਹਿਲੀ ਲੜੀ ਦੇ 22 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ

ਮੇਲਾ 27ਆਂ: 22 ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦੀ ਪ੍ਰਾਰੰਭਤਾ ਅੱਜ 11 ਵਜੇ Live on thatta.in