ਅਕਾਲ ਚਲਾਣਾ ਸਰਬਜੀਤ ਸਿੰਘ ਸਾਹਬੀ (ਚੀਨੀਆ) ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸਰਬਜੀਤ ਸਿੰਘ ਸਾਹਬੀ (ਚੀਨੀਆ)ਵਾਸੀ ਪਿੰਡ ਠੱਟਾ ਨਵਾਂ ਬੀਤੀ ਸ਼ਾਮ ਮਿਤੀ 05 ਮਈ 2018 ਦਿਨ ਸਨਿੱਚਰਵਾਰ 7 ਵਜੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ ਹਨ।ਉਹਨਾਂ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਸ਼ਮਸ਼ਾਨ ਘਾਟ ਠੱਟਾ ਵਿਖੇ ਅੱਜ ਬਾਅਦ ਦੁਪਹਿਰ 2 ਵਜੇ ਕੀਤਾ ਜਾ ਰਿਹਾ ਹੈ।



Previous Post Next Post