ਪਾਠ ਦਾ ਭੋਗ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਰਤਨ ਸਿੰਘ ਚੇਲਾ ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ. ਰਤਨ ਸਿੰਘ ਜੀ ਮਿਤੀ 19 ਜੂਨ 2018 ਦਿਨ ਮੰਗਲਵਾਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 28 ਜੂਨ 2018 ਦਿਨ ਵੀਰਵਾਰ ਨੂੰ ਸਾਡੇ ਗ੍ਰਹਿ ਪਿੰਡ ਠੱਟਾ ਨਵਾਂ ਜਿਲ੍ਹਾ ਕਪੂਰਥਲਾ ਵਿਖੇ ਪਵੇਗਾ। ਉਪਰੰਤ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਦੁਪਹਿਰ 12:00 ਤੋਂ 2:00 ਵਜੇ ਤੱਕ ਹੋਵੇਗਾ। ਸੋ ਆਪ ਜੀ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ।ਅਕਾਲ ਪੁਰਖ ਦੇ ਭਾਣੇ ਵਿੱਚ:

ਸਮੂਹ ਥਿੰਦ ਪਰਿਵਾਰ: 98782-81779

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ