ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ (ਕਪੂਰਥਲਾ) ਦੀ 35 ਬੱਚਿਆਂ ਨਾਲ ਭਰੀ ਬੱਸ ਪਲਟੀ-ਵੀਡਿਓ



ਅੱਜ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਦੀ 35 ਬੱਚਿਆਂ ਨਾਲ ਭਰੀ ਬੱਸ ਡਰਾਈਵਰ ਦੀ ਗਲਤੀ ਨਾਲ ਪਲਟ ਗਈ।ਵਾਇਰਲ ਹੋਈ ਵੀਡਿਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਜ ਪਹਿਲੇ ਦਿਨ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਦ ਸਕੂਲ ਖੁੱਲ੍ਹੇ ਸਨ।ਵੀਡਿਓ ਵਿੱਚ ਬੱਸ ਦਾ ਡਰਈਵਰ ਵੀ ਕਾਬਲ ਨਹੀਂ ਜਾਪਦਾ।ਡਰਾਈਵਰ ਦੱਸ ਰਿਹਾ ਹੈ ਕਿ ਬੱਸ ਬੇਕਾਬੂਮ ਹੋ ਗਈ ਸੀ। 

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ