ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਕੱਢੀ ਗਈ।



ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪਹਿਲੀ ਪ੍ਰਭਾਤ ਫੇਰੀ ਅੱਜ ਮਿਤੀ 27 ਦਸੰਬਰ 2017 ਦਿਨ ਬੁੱਧਵਾਰ ਸਵੇਰੇ 4:30 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਬਚਨ ਸਿੰਘ ਚੀਨੀਆ, ਅਮਰੀਕ ਸਿੰਘ ਚੀਨੀਆ, ਫੁੰਮਣ ਸਿੰਘ ਚੀਨੀਆ, ਗੁਰਮੇਲ ਸਿੰਘ ਚੀਨੀਆ, ਬਾਵਾ ਚੀਨੀਆ, ਸਵ. ਸੂਬੇਦਰ ਪ੍ਰੀਤਮ ਸਿੰਘ, ਸਵ. ਕੇਵਲ ਸਿੰਘ ਚੇਲਾ, ਦਰਸ਼ਨ ਸਿੰਘ ਚੇਲਾ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਤੀਰਥ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਅਮਰਜੀਤ ਸਿੰਘ ਚੇਲਾ, ਰਣਜੀਤ ਸਿੰਘ ਚੇਲਾ, ਮਲਕੀਅਤ ਸਿੰਘ ਚੇਲਾ, ਜਗੀਰ ਸਿੰਘ ਝੰਡ, ਜਗਦੀਸ਼ ਸਿੰਘ ਚੀਨੀਆ, ਸੂਬਾ ਸਿੰਘ-ਕੁਲਵੰਤ ਸਿੰਘ ਬਟੇਰੀ ਕਿਆਂ ਦੇ, ਤੇਜਿੰਦਰ ਸਿੰਘ ਬੱਬੂ, ਮਾਸਟਰ ਜਸਬੀਰ ਸਿੰਘ ਪਿਆਰੇ ਕਿਆ ਦੇ ਘਰਾਂ ਤੋਂ ਹੁੰਦੀ ਹੋਈ ਮੇਨ ਬਜਾਰ ਵਿੱਚ ਦੀ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੀ। ਇਸ ਮੌਕੇ ਚੀਨੀਆਂ, ਚੇਲਿਆਂ ਅਤੇ ਪਿਆਰੇ ਕਿਆਂ ਦੇ ਸਮੂਹ ਪਰਿਵਾਰ ਅਤੇ ਗਲੀ ਮੁਹੱਲੇ ਵਾਲਿਆਂ ਵੱਲੋਂ ਚਾਹ ਪਕੌੜਿਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਪ੍ਰਭਾਤ ਫੇਰੀ ਦੀਆਂ ਤਸਵੀਰਾਂ, ਵੈਬਸਾਈਟ ਤੇ ਗੈਲਰੀ > ਤਸਵੀਰਾਂ > ਸਮਾਗਮ > ਪ੍ਰਭਾਤ ਫੇਰੀ ਪੰਨੇ ਤੇ ਉਪਲਭਦ ਹਨ। ਗੈਲਰੀ ‘ਤੇ ਸਿੱਧੇ ਜਾਣ ਲਈ ਹੇਠਾਂ ਲਿੰਕ ਤੇ ਕਲਿੱਕ ਕਰੋ:

https://wp.me/P3Q4l3-671

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ