Posts

Showing posts from January, 2019

ਅਕਾਲ ਚਲਾਣਾ ਮਲਕੀਤ ਸਿੰਘ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਲਕੀਤ ਸਿੰਘ (ਅਵਤਾਰ ਸਿੰਘ ਆਸਟਰੇਲੀਆ ਅਤੇ ਮੇਜਰ ਸਿੰਘ ਨਿਊਜ਼ੀਲੈਂਡ ਦੇ ਪਿਤਾ ਜੀ) ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 28.01.2019 ਦਿਨ ਸੋਮਵਾਰ ਸਵੇਰੇ 4:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 29.01.2019 ਨੂੰ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਅਕਾਲ ਚਲਾਣਾ ਕੁਲਦੀਪ ਸਿੰਘ ਖੋਸਲਾ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਕੁਲਦੀਪ ਸਿੰਗ ਖੋਸਲਾ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 26.01.2019 ਦਿਨ ਸ਼ਨੀਵਾਰ ਨੂੰ ਸ਼ਾਮ 4:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 27.01.2019 ਨੂੰ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਨਵਾਂ ਠੱਟਾ ਵਿਖੇ ਕੀਤਾ ਜਾਵੇਗਾ।

ਪਿੰਡ ਠੱਟਾ ਵਿੱਚ ਚਾਲੀ ਮੁਕਤਿਆਂ ਦੀ ਯਾਦ ‘ਚ ਮੇਲਾ ਮਾਘੀ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

Image
ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀ, ਇਲਾਕਾ ਨਿਵਾਸੀ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਮਿਤੀ 01 ਜਨਵਰੀ 2019 ਤੋਂ ਚੱਲੀ ਆ ਰਹੀ 14 ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਨਿਰਵਿਘਨਤਾ ਸਹਿਤ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਜਤਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਰਾਗੀ ਜਥੇ, ਢਾਡੀ ਦੀਦਾਰ ਸਿੰਘ ਦਰਦੀ ਅਤੇ ਢਾਡੀ ਬਲਬੀਰ ਸਿੰਘ ਪਾਰਸ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵਲੋਂ ਨਿਭਾਈ ਗਈ। ਮੇਲਾ ਮਾਘੀ ਦੀਆਂ ਤਸਵੀਰਾਂ ਦੇਖਣ ਲਈ ਹੇਠਾਂ ਲਿੰਕ ‘ਤੇ ਕਲਿੱਕ ਕਰੋ ਜੀ:  http://thatta.in/?p=975

ਤਖਤ ਸ੍ਰੀ ਪਟਨਾ ਸਾਹਿਬ ਵਿਖੇ ਬਾਬਾ ਗੁਰਚਰਨ ਸਿੰਘ ਜੀ ਨੂੰ ਕੀਤਾ ਗਿਆ ‘ਸ਼੍ਰੋਮਣੀ ਸੇਵਾ ਰਤਨ’ ਨਾਲ ਸਨਮਾਨਤ

Image
ਦਸ਼ਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਗਟ ਅਸਥਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਾਵਨ 350ਵੇਂ ਪ੍ਰਕਾਸ਼ ਗੁਰਪੁਰਬ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਨਿਭਾਈਆਂ ਜਾ ਰਹੀਆਂ ਪੰਥਕ ਮਹਾਨ ਅਦੁੱਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੇ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਜੀ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਲੰਗਰਾਂ ਦੇ ਮੁਖੀ ਸੇਵਾਦਾਰ ਭਾਈ ਜਸਪਾਲ ਸਿੰਘ (ਬਾਬਾ ਨੀਲਾ), ਜਥੇ. ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਹਰਜਿੰਦਰ ਸਿੰਘ ਲਾਡੀ (ਪ੍ਰਧਾਨ ਡਡਵਿੰਡੀ), ਜਥੇ. ਪਰਮਿੰਦਰ ਸਿੰਘ ਖਾਲਸਾ ਪ੍ਰਧਾਨ ਬਾਬਾ ਜ਼ੋਰਾਵਰ ਸਿੰਘ, ਡਾ. ਨਿਰਵੈਲ ਸਿੰਘ ਧਾਲੀਵਾਲ, ਪ੍ਰੀਤਮ ਸਿੰਘ ਡੌਲਾ, ਖੁਸ਼ਵਿੰਦਰ ਸਿੰਘ ਹਾਂਡਾ, ਇੰਦਰਜੀਤ ਸਿੰਘ ਸਰਪੰਚ, ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸਵਰਨ ਸਿੰਘ ਭਲਵਾਨ ਰਾਮੇ, ਸਰਪੰਚ ਤਰਸੇਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ, ਭਾਈ ਕੰਵਲਨੈਨ ਸਿੰਘ ਕੇਨੀ, ਭਾਈ ਪਲਵਿੰਦਰ ਸਿੰਘ ਬਿੱਕਾ, ਗਿਆਨੀ ਫੌਜਾ ਸਿੰਘ ਸਾਗਰ ਢਾਡੀ, ਗਿਆਨੀ ਸੁਰਜੀਤ ਸਿੰਘ ਸਫਰੀ, ਜਥੇ. ਅਵਤਾਰ ਸਿੰਘ ਫੌਜੀ ਆਦਿ ਨੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਠੱਟਾ ਵਾਲਿਆਂ ਨੂੰ ‘ਸ਼੍ਰੋਮਣੀ ਸੇਵਾ ਰਤਨ’ ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਛੇਵੀਂ ਪ੍ਰਭਾਤ ਫੇਰੀ ਕੱਢੀ ਗਈ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਛੇਵੀਂ ਪ੍ਰਭਾਤ ਫੇਰੀ ਮਿਤੀ 11 ਜਨਵਰੀ 2019 ਦਿਨ ਸ਼ੁੱਕਰਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਹ ਛੇਵੀਂ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਕੇਵਲ ਸਿੰਘ ਬਾਵੀ ਕਿਆਂ ਕੇ, ਤਾਰਾ ਸਿੰਘ ਮੋਮੀ, ਚਰਨਜੀਤ ਸਿੰਘ ਮੋਮੀ, ਜਗੀਰ ਸਿੰਘ ਮੋਮੀ, ਮਲਕੀਤ ਸਿੰਘ ਸੌਂਦ, ਰਾਜਪਾਲ ਸਿੰਘ ਸੌਂਦ, ਚਰਨਜੀਤ ਸਿੰਘ ਸੌਂਦ, ਪਰਮਜੀਤ ਸਿੰਘ ਸੌਂਦ, ਸੁਖਵਿੰਦਰ ਸਿੰਘ ਸੌਂਦ, ਜਸਵਿੰਦਰ ਸਿੰਘ ਮਾੜ੍ਹਾ, ਗੁਰਦੀਪ ਸਿੰਘ ਚੁੱਪ, ਗੁਰਬਚਨ ਸਿੰਘ ਚੁੱਪ, ਜਸਪਾਲ ਸਿੰਘ ਮਾੜ੍ਹਾ, ਮਾਸਟਰ ਪ੍ਰੀਤਮ ਸਿੰਘ ਮਾੜ੍ਹਾ, ਸਾਧੂ ਸਿੰਘ ਮਾੜ੍ਹਾ, ਬਲਦੇਵ ਸਿੰਘ ਮਾੜ੍ਹਾ, ਫੁੰਮਣ ਸਿੰਘ ਮਾੜ੍ਹਾ ਦੇ ਘਰਾਂ ਤੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਅਤੇ ਵਾਪਸ ਗੁਰਦੁਆਰਾ ਸਾਹਿਬ ਠੱਟਾ ਨਵਾਂ ਪਹੁੰਚੀ। ਪ੍ਰਭਾਤ ਫੇਰੀ ਦੀਆਂ ਤਸਵੀਰਾਂ ਦੇਖਣ ਲਈ ਲਿੰਕ ‘ਤੇ ਕਲਿੱਕ ਕਰੋ ਜੀ:  https://wp.me/P3Q4l3-69l

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਕੱਢੀ ਗਈ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ ਮਿਤੀ 10 ਜਨਵਰੀ 2019 ਦਿਨ ਵੀਰਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਹ ਪੰਜਵੀਂ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਦਰਸ਼ਨ ਸਿੰਘ ਸਾਬਕਾ ਸਰਪੰਚ, ਜਗੀਰ ਸਿੰਘ ਨਿਆਣਿਆਂ ਕੇ, ਬਲਵਿੰਦਰ ਸਿੰਘ ਪੰਚਾਂ ਕੇ, ਹੈਡਮਾਸਟਰ ਨਰੰਜਣ ਸਿੰਘ, ਜੋਗਿੰਦਰ ਦਾਸ, ਪਿਆਰਾ ਰਾਮ, ਕੇਵਲ ਰਾਮ, ਹਰਬਿਲਾਸ, ਜਸਵੰਤ ਸਿੰਘ ਪੰਚਾਂ ਕੇ, ਬਖਸ਼ੀਸ਼ ਸਿੰਘ ਮੋਮੀ, ਪ੍ਰੋ.ਬਲਬੀਰ ਸਿੰਘ ਮੋਮੀ, ਨਛੱਤਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਬਲਬੀਰ ਸਿੰਘ ਮੋਮੀ, ਮੇਹਰ ਸਿੰਘ ਚੁੱਪ, ਨਾਜਰ ਸਿੰਘ ਮੋਮੀ, ਮਲਕੀਤ ਸਿੰਘ ਮੋਮੀ, ਜਸਬੀਰ ਸਿੰਘ ਕਰੀਰ, ਮੋਹਣ ਲਾਲ, ਦਰਸ਼ਨ ਸਿੰਘ ਪੰਚਾਂ ਕੇ, ਮਾਸਟਰ ਜਰਨੈਲ ਸਿੰਘ ਚੁੱਪ, ਮਨਜੀਤ ਸਿੰਘ ਪੰਚਾਂ ਕੇ, ਬਲਵੰਤ ਸਿੰਘ ਪੰਚਾਂ ਕੇ, ਮਲਕੀਤ ਸਿੰਘ ਪੰਚਾਂ ਕੇ, ਭਜਨ ਸਿੰਘ ਬਾਵੀ ਕਿਆਂ ਕੇ, ਮਹਿੰਗਾ ਸਿੰਘ ਪੰਚਾਂ ਕੇ, ਮਾਸਟਰ ਮਹਿੰਗਾ ਸਿੰਘ ਮੋਮੀ, ਗੁਰਬਚਨ ਸਿੰਘ ਕਰੀਰ, ਮਲਕੀਤ ਸਿੰਘ ਕਰੀਰ, ਸਵਰਨ ਸਿੰਘ ਮੋਮੀ, ਅਵਤਾਰ ਸਿੰਘ ਬਾਵੀ ਕਿਆਂ ਕੇ, ਮਾਸਟਰ ਚੰਨਣ ਸਿੰਘ, ਬਲਦੇਵ ਸਿੰਘ ਧੰਜਲ, ਸਵਰਨ ਸਿੰਘ ਧੰਜਲ, ਰਣਜੀਤ ਸਿੰਘ ਲਾਲੀ, ਸਤਨਾਮ ਸਿੰਘ ਧੰਜਲ, ਮਲਕੀਤ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਛੇਵੀਂ ਪ੍ਰਭਾਤ ਫੇਰੀ (11 ਜਨਵਰੀ) ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਛੇਵੀਂ ਪ੍ਰਭਾਤ ਫੇਰੀ ਮਿਤੀ 11 ਜਨਵਰੀ 2019 ਦਿਨ ਸ਼ੁੱਕਰਵਾਰ ਨੂੰ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਇਹ ਛੇਵੀਂ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਕੇਵਲ ਸਿੰਘ ਬਾਵੀ ਕਿਆਂ ਕੇ, ਤਾਰਾ ਸਿੰਘ ਮੋਮੀ, ਚਰਨਜੀਤ ਸਿੰਘ ਮੋਮੀ, ਜਗੀਰ ਸਿੰਘ ਮੋਮੀ, ਮਲਕੀਤ ਸਿੰਘ ਸੌਂਦ, ਰਾਜਪਾਲ ਸਿੰਘ ਸੌਂਦ, ਚਰਨਜੀਤ ਸਿੰਘ ਸੌਂਦ, ਪਰਮਜੀਤ ਸਿੰਘ ਸੌਂਦ, ਸੁਖਵਿੰਦਰ ਸਿੰਘ ਸੌਂਦ, ਜਸਵਿੰਦਰ ਸਿੰਘ ਮਾੜ੍ਹਾ, ਗੁਰਦੀਪ ਸਿੰਘ ਚੁੱਪ, ਗੁਰਬਚਨ ਸਿੰਘ ਚੁੱਪ, ਜਸਪਾਲ ਸਿੰਘ ਮਾੜ੍ਹਾ, ਮਾਸਟਰ ਪ੍ਰੀਤਮ ਸਿੰਘ ਮਾੜ੍ਹਾ, ਸਾਧੂ ਸਿੰਘ ਮਾੜ੍ਹਾ, ਬਲਦੇਵ ਸਿੰਘ ਮਾੜ੍ਹਾ, ਫੁੰਮਣ ਸਿੰਘ ਮਾੜ੍ਹਾ ਦੇ ਘਰਾਂ ਤੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਅਤੇ ਵਾਪਸ ਗੁਰਦੁਆਰਾ ਸਾਹਿਬ ਠੱਟਾ ਨਵਾਂ ਪਹੁੰਚੇਗੀ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਕੱਢੀ ਗਈ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਚੌਥੀ ਪ੍ਰਭਾਤ ਫੇਰੀ ਮਿਤੀ 9 ਜਨਵਰੀ 2019 ਦਿਨ ਬੁੱਧਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਹ ਚੌਥੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਜੀਤ ਸਿੰਘ ਡਬੱਈ ਵਾਲੇ, ਸ਼ਿੰਗਾਰ ਸਿੰਘ ਮੋਮੀ, ਅਰਜਨ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਸਰਬਜੀਤ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਬਖਸ਼ੀਸ਼ ਸਿੰਘ ਚੂਹਲਾ, ਕੁਲਵੰਤ ਸਿੰਘ ਚੂਹਲਾ, ਸਰਬਜੀਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਮਾਸਟਰ ਪਿਆਰਾ ਸਿੰਘ, ਜਗਤਾਰ ਸਿੰਘ ਮੁੱਤੀ, ਬਲਬੀਰ ਸਿੰਘ, ਸਰਵਣ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਸੁਖਵਿੰਦਰ ਸਿੰਘ ਚੂਹਲਾ, ਸ਼ਿੰਗਾਰ ਸਿੰਘ ਮੋਮੀ, ਬਲਕਾਰ ਸਿੰਘ ਮੋਮੀ, ਗੁਰਮੁਖ ਸਿੰਘ ਮੋਮੀ, ਇੰਦਰਜੀਤ ਸਿੰਘ ਬਜਾਜ, ਗੁਲਜ਼ਾਰ ਸਿੰਘ ਬਾਲੂ, ਸ਼ਿਗਾਰ ਸਿੰਘ ਬਾਲੂ, ਬਿਕਰਮ ਸਿੰਘ ਮੋਮੀ, ਬਲਬੀਰ ਸਿੰਘ ਬਜਾਜ, ਹਰਜਿੰਦਰ ਸਿੰਘ ਬਾਲੂ, ਨਰੰਜਣ ਸਿੰਘ ਬਾਲੂ, ਸੁਰਿੰਦਰ ਸਿੰਘ ਮੋਮੀ, ਦਲੀਪ ਸਿੰਘ ਮੋਮੀ, ਸੁਖਦੇਵ ਸਿੰਘ ਕਰੀਰ, ਹਰਮਿੰਦਰ ਸਿੰਘ ਟੀਂਡਾ, ਮਾਸਟਰ ਹਰਬਖਸ਼ ਸਿੰਘ ਕਰੀਰ, ਜਸਬੀਰ ਸਿੰਘ ਬੰਕਾ, ਰਮੇਸ਼ ਕੁਮਾਰ, ਬਲਜਿੰਦਰ ਸਿੰਘ ਕਰੀਰ, ਲੱਖਾ ਸਿੰਘ ਹਲਵਾਈ, ਮਿਸਤਰੀ ਪਰਮਜੀਤ ਸਿੰਘ, ਮੋਹਨ ਸਿੰਘ ਪਨਾਹਗੀਰ, ਮਲਕੀਤ ਸਿੰਘ ਬੁੜ੍ਹ...

ਤਜਿੰਦਰ ਬੱਬੂ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਜਨਵਰੀ ਨੂੰ

Image
ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਤੇਜਿੰਦਰ ਸਿੰਘ ਬੱਬੂ ਜੋ ਸਾਨੂੰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਮਿਤੀ 10 ਜਨਵਰੀ 2019 ਨੂੰ ਦਿਨ ਵੀਰਵਾਰ 12:00 ਤੋਂ ਦੁਪਹਿਰ 1:00 ਵਜੇ ਨੂੰ ਪਵੇਗਾ। ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ ਵਿੱਚ ਹਾਜ਼ਰ ਹੋਣ ਦੀ ਕਿਰਪਾਲਤਾ ਕਰਨੀ ਜੀ। ਦੁਖੀ ਹਿਰਦੇ ਸਮੂਹ ਪਰਿਵਾਰ, ਰਿਸ਼ਤੇਦਾਰ ਅਤੇ ਸੱਜਣ ਮਿੱਤਰ। ਨੋਟ: ਵੱਖਰੇ ਕਾਰਡ ਨਹੀਂ ਭੇਜੇ ਜਾ ਰਹੇ। ਸੰਪਰਕ- 98721-94323, 99149-92490

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ (10 ਜਨਵਰੀ) ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪੰਜਵੀਂ ਪ੍ਰਭਾਤ ਫੇਰੀ ਮਿਤੀ 10 ਜਨਵਰੀ 2019 ਦਿਨ ਵੀਰਵਾਰ ਨੂੰ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਇਹ ਪੰਜਵੀਂ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਦਰਸ਼ਨ ਸਿੰਘ ਸਾਬਕਾ ਸਰਪੰਚ, ਜਗੀਰ ਸਿੰਘ ਨਿਆਣਿਆਂ ਕੇ, ਬਲਵਿੰਦਰ ਸਿੰਘ ਪੰਚਾਂ ਕੇ, ਹੈਡਮਾਸਟਰ ਨਰੰਜਣ ਸਿੰਘ, ਜੋਗਿੰਦਰ ਦਾਸ, ਪਿਆਰਾ ਰਾਮ, ਕੇਵਲ ਰਾਮ, ਹਰਬਿਲਾਸ, ਜਸਵੰਤ ਸਿੰਘ ਪੰਚਾਂ ਕੇ, ਬਖਸ਼ੀਸ਼ ਸਿੰਘ ਮੋਮੀ, ਪ੍ਰੋ.ਬਲਬੀਰ ਸਿੰਘ ਮੋਮੀ, ਨਛੱਤਰ ਸਿੰਘ ਮੋਮੀ, ਸਵਰਨ ਸਿੰਘ ਮੋਮੀ, ਬਲਬੀਰ ਸਿੰਘ ਮੋਮੀ, ਮੇਹਰ ਸਿੰਘ ਚੁੱਪ, ਨਾਜਰ ਸਿੰਘ ਮੋਮੀ, ਮਲਕੀਤ ਸਿੰਘ ਮੋਮੀ, ਜਸਬੀਰ ਸਿੰਘ ਕਰੀਰ, ਮੋਹਣ ਲਾਲ, ਦਰਸ਼ਨ ਸਿੰਘ ਪੰਚਾਂ ਕੇ, ਮਾਸਟਰ ਜਰਨੈਲ ਸਿੰਘ ਚੁੱਪ, ਮਨਜੀਤ ਸਿੰਘ ਪੰਚਾਂ ਕੇ, ਬਲਵੰਤ ਸਿੰਘ ਪੰਚਾਂ ਕੇ, ਮਲਕੀਤ ਸਿੰਘ ਪੰਚਾਂ ਕੇ, ਭਜਨ ਸਿੰਘ ਬਾਵੀ ਕਿਆਂ ਕੇ, ਮਹਿੰਗਾ ਸਿੰਘ ਪੰਚਾਂ ਕੇ, ਮਾਸਟਰ ਮਹਿੰਗਾ ਸਿੰਘ ਮੋਮੀ, ਗੁਰਬਚਨ ਸਿੰਘ ਕਰੀਰ, ਮਲਕੀਤ ਸਿੰਘ ਕਰੀਰ, ਸਵਰਨ ਸਿੰਘ ਮੋਮੀ, ਅਵਤਾਰ ਸਿੰਘ ਬਾਵੀ ਕਿਆਂ ਕੇ, ਮਾਸਟਰ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਕੱਢੀ ਗਈ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਤੀਸਰੀ ਪ੍ਰਭਾਤ ਫੇਰੀ ਮਿਤੀ 8 ਜਨਵਰੀ 2019 ਦਿਨ ਮੰਗਲਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਹ ਤੀਸਰੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਬਜ਼ਾਰ ਵਿੱਚ ਦੀ ਗੀਹਨਿਆਂ ਵਾਲੀ ਗਲੀ, ਮਾਸਟਰ ਗੁਰਦੀਪ ਸਿੰਘ ਖੋਜਾ, ਮਨਜਿੰਦਰ ਸਿੰਘ ਮੂਦਾ, ਦਲਜੀਤ ਸਿੰਘ ਮੂਦਾ, ਸਰਵਣ ਸਿੰਘ, ਜਸਵੰਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਸੀਤਲ ਸਿੰਘ ਚੇਲਾ, ਬਲਦੇਵ ਸਿੰਘ ਚੀਨੀਆ, ਅਮਨਦੀਪ ਸਿੰਘ ਚੀਨੀਆ, ਬੁੱਕਣ ਸਿੰਘ ਅਮਲੀਆਂ ਕੇ, ਦਲੀਪ ਸਿੰਘ ਚੀਨੀਆ, ਕੇਵਲ ਸਿੰਘ ਅਮਲੀਆਂ ਕੇ, ਚਰਨ ਸਿੰਘ ਚੀਨੀਆ, ਪਰਮਿੰਦਰ ਸਿੰਘ ਚੀਨੀਆ, ਨੱਥਾ ਸਿੰਘ ਕਾਨੂੰਗੋ, ਗੁਰਦੀਪ ਸਿੰਘ ਚੀਨੀਆ, ਦਿਲਬਾਗ ਸਿੰਘ ਅਮਲੀਆਂ ਕੇ, ਮੱਸਾ ਸਿੰਘ, ਜਸਬੀਰ ਸਿੰਘ ਅੰਨੂੰ, ਜਸਬੀਰ ਸਿੰਘ ਦੇਵਗਨ, ਮੰਗਤ ਰਾਮ, ਬਲਬੀਰ ਸਿੰਘ ਭੈਲ, ਮੱਸਾ ਸਿੰਘ ਭੈਲ, ਮਾਸਟਰ ਜੋਗਿੰਦਰ ਸਿੰਘ ਖੜਕ ਸਿੰਘ ਕਿਆਂ ਕੇ, ਗੁਰਦੀਪ ਸਿੰਘ ਖੜਕ ਸਿੰਘ ਕੇ, ਹਰਜਿੰਦਰ ਸਿੰਘ ਬਾਊ, ਸੁਖਵਿੰਦਰ ਸਿੰਘ ਬਿੱਟੂ, ਸ਼ਿੰਗਾਰ ਸਿੰਘ ਦੁਕਾਨਦਾਰ, ਕਾਮਰੇਡ ਸੁਰਜੀਤ ਸਿੰਘ, ਡਾ. ਅਸ਼ਵਨੀ ਕੁਮਾਰ, ਨਰਿੰਦਰ ਸਿੰਘ ਨੰਬਰਦਾਰ, ਸਾਧੂ ਸਿੰਘ ਬੁੜ੍ਹਿਆਂ ਕੇ, ਮਹਿੰਗਾ ਸਿੰਘ ਬਾਬੇ ਕਿਆਂ ਕੇ, ਸੰਤੋਖ ਸਿੰਘ ਬਾ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ (9 ਜਨਵਰੀ) ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਚੌਥੀ ਪ੍ਰਭਾਤ ਫੇਰੀ ਮਿਤੀ 9 ਜਨਵਰੀ 2019 ਦਿਨ ਬੁੱਧਵਾਰ ਨੂੰ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਇਹ ਚੌਥੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਜੀਤ ਸਿੰਘ ਡਬੱਈ ਵਾਲੇ, ਸ਼ਿੰਗਾਰ ਸਿੰਘ ਮੋਮੀ, ਅਰਜਨ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਸਰਬਜੀਤ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਬਖਸ਼ੀਸ਼ ਸਿੰਘ ਚੂਹਲਾ, ਕੁਲਵੰਤ ਸਿੰਘ ਚੂਹਲਾ, ਸਰਬਜੀਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਮਾਸਟਰ ਪਿਆਰਾ ਸਿੰਘ, ਜਗਤਾਰ ਸਿੰਘ ਮੁੱਤੀ, ਬਲਬੀਰ ਸਿੰਘ, ਸਰਵਣ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਸੁਖਵਿੰਦਰ ਸਿੰਘ ਚੂਹਲਾ, ਸ਼ਿੰਗਾਰ ਸਿੰਘ ਮੋਮੀ, ਬਲਕਾਰ ਸਿੰਘ ਮੋਮੀ, ਗੁਰਮੁਖ ਸਿੰਘ ਮੋਮੀ, ਇੰਦਰਜੀਤ ਸਿੰਘ ਬਜਾਜ, ਗੁਲਜ਼ਾਰ ਸਿੰਘ ਬਾਲੂ, ਸ਼ਿਗਾਰ ਸਿੰਘ ਬਾਲੂ, ਬਿਕਰਮ ਸਿੰਘ ਮੋਮੀ, ਬਲਬੀਰ ਸਿੰਘ ਬਜਾਜ, ਹਰਜਿੰਦਰ ਸਿੰਘ ਬਾਲੂ, ਨਰੰਜਣ ਸਿੰਘ ਬਾਲੂ, ਸੁਰਿੰਦਰ ਸਿੰਘ ਮੋਮੀ, ਦਲੀਪ ਸਿੰਘ ਮੋਮੀ, ਸੁਖਦੇਵ ਸਿੰਘ ਕਰੀਰ, ਹਰਮਿੰਦਰ ਸਿੰਘ ਟੀਂਡਾ, ਮਾਸਟਰ ਹਰਬਖਸ਼ ਸਿੰਘ ਕਰੀਰ, ਜਸਬੀਰ ਸਿੰਘ ਬੰਕਾ, ਰਮੇਸ਼ ਕੁਮਾਰ, ਬਲਜਿੰਦਰ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਕੱਢੀ ਗਈ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਦੂਸਰੀ ਪ੍ਰਭਾਤ ਫੇਰੀ ਮਿਤੀ 7 ਜਨਵਰੀ 2019 ਦਿਨ ਸੋਮਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਹ ਦੂਸਰੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਨਰਿੰਦਰਜੀਤ ਸਿੰਘ, ਵਰਿੰਦਰ ਸਿੰਘ ਕਰੀਰ, ਮਲਕੀਅਤ ਸਿੰਘ ਭੋਲਾ, ਦਰਸ਼ਨ ਸਿੰਘ ਚੱਕੀ ਵਾਲੇ, ਜੀਤ ਸਿੰਘ ਸੱਪ, ਸਵਰਨ ਸਿੰਘ ਕਰੀਰ, ਚਰਨ ਸਿੰਘ ਸੱਪ, ਰੇਸ਼ਮ ਸਿੰਘ ਸੱਪ, ਬਲਦੇਵ ਸਿੰਘ ਵਲੀਆਂ ਕੇ, ਸਰਬਜੀਤ ਸਿੰਘ ਵਲੀਆਂ ਕੇ, ਮਲਕੀਅਤ ਸਿੰਘ ਕਮਲਿਆਂ ਕੇ, ਰੇਸ਼ਮ ਸਿੰਘ ਸ਼ਹੀਦ, ਸੰਤੋਖ ਸਿੰਘ ਬੇਰੀ ਵਾਲਿਆਂ, ਸ਼ਿੰਗਾਰ ਸਿੰਘ ਝੰਡ, ਨਿਰੰਜਣ ਸਿੰਘ ਝੰਡ, ਮਹਿੰਦਰ ਸਿੰਘ ਘਪਲਿਆਂ ਕੇ, ਭਜਨ ਸਿੰਘ ਬੇਰੀ ਵਾਲੇ, ਤਰਸੇਮ ਸਿੰਘ ਝੰਡ, ਗੁਰਮੇਜ ਸਿੰਘ ਬੇਰੀ ਵਾਲੇ, ਜਰਨੈਲ ਸਿੰਘ ਬੇਰੀ ਵਾਲੇ, ਬਤਨ ਸਿੰਘ ਝੰਡ, ਸੁਖਦੇਵ ਸਿੰਘ ਚੇਲਾ, ਬਲਵੰਤ ਸਿੰਘ ਬੇਰੀ ਵਾਲੇ, ਕਸ਼ਮੀਰ ਸਿੰਘ ਬੇਰੀ ਵਾਲੇ, ਪ੍ਰੀਤਮ ਸਿੰਘ ਸੱਪ, ਪਰਮਜੀਤ ਸਿੰਘ ਕਮਲਿਆ ਕੇ, ਬਲਬੀਰ ਸਿੰਘ ਝੰਡ, ਜਸਵਿੰਦਰ ਸਿੰਘ ਸੱਪ, ਸਵਰਨ ਸਿੰਘ ਜੰਮੂ, ਮਲਕੀਤ ਸਿੰਘ ਸੱਪ, ਸਵਰਨ ਸਿੰਘ ਸੱਪ, ਮਲਕੀਤ ਸਿੰਘ ਕਮਲਿਆਂ ਕੇ, ਅਵਤਾਰ ਸਿੰਘ, ਬਲਕਾਰ ਸਿੰਘ ਸੱਪ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਜੋਗਾ ਸਿੰਘ, ਕਰਤਾਰ ਸਿੰਘ ਅੰਨੂੰ, ਜਗ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ (8 ਜਨਵਰੀ) ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਤੀਸਰੀ ਪ੍ਰਭਾਤ ਫੇਰੀ ਮਿਤੀ 8 ਜਨਵਰੀ 2019 ਦਿਨ ਮੰਗਲਵਾਰ ਨੂੰ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਇਹ ਤੀਸਰੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਬਜ਼ਾਰ ਵਿੱਚ ਦੀ ਗੀਹਨਿਆਂ ਵਾਲੀ ਗਲੀ, ਮਾਸਟਰ ਗੁਰਦੀਪ ਸਿੰਘ ਖੋਜਾ, ਮਨਜਿੰਦਰ ਸਿੰਘ ਮੂਦਾ, ਦਲਜੀਤ ਸਿੰਘ ਮੂਦਾ, ਸਰਵਣ ਸਿੰਘ, ਜਸਵੰਤ ਸਿੰਘ ਚੀਨੀਆ, ਮਲਕੀਤ ਸਿੰਘ ਚੀਨੀਆ, ਸੀਤਲ ਸਿੰਘ ਚੇਲਾ, ਬਲਦੇਵ ਸਿੰਘ ਚੀਨੀਆ, ਅਮਨਦੀਪ ਸਿੰਘ ਚੀਨੀਆ, ਬੁੱਕਣ ਸਿੰਘ ਅਮਲੀਆਂ ਕੇ, ਦਲੀਪ ਸਿੰਘ ਚੀਨੀਆ, ਕੇਵਲ ਸਿੰਘ ਅਮਲੀਆਂ ਕੇ, ਚਰਨ ਸਿੰਘ ਚੀਨੀਆ, ਪਰਮਿੰਦਰ ਸਿੰਘ ਚੀਨੀਆ, ਨੱਥਾ ਸਿੰਘ ਕਾਨੂੰਗੋ, ਗੁਰਦੀਪ ਸਿੰਘ ਚੀਨੀਆ, ਦਿਲਬਾਗ ਸਿੰਘ ਅਮਲੀਆਂ ਕੇ, ਮੱਸਾ ਸਿੰਘ, ਜਸਬੀਰ ਸਿੰਘ ਅੰਨੂੰ, ਜਸਬੀਰ ਸਿੰਘ ਦੇਵਗਨ, ਮੰਗਤ ਰਾਮ, ਬਲਬੀਰ ਸਿੰਘ ਭੈਲ, ਮੱਸਾ ਸਿੰਘ ਭੈਲ, ਮਾਸਟਰ ਜੋਗਿੰਦਰ ਸਿੰਘ ਖੜਕ ਸਿੰਘ ਕਿਆਂ ਕੇ, ਗੁਰਦੀਪ ਸਿੰਘ ਖੜਕ ਸਿੰਘ ਕੇ, ਹਰਜਿੰਦਰ ਸਿੰਘ ਬਾਊ, ਸੁਖਵਿੰਦਰ ਸਿੰਘ ਬਿੱਟੂ, ਸ਼ਿੰਗਾਰ ਸਿੰਘ ਦੁਕਾਨਦਾਰ, ਕਾਮਰੇਡ ਸੁਰਜੀਤ ਸਿੰਘ, ਡਾ. ਅਸ਼ਵਨੀ ਕੁਮਾਰ,...

ਪ੍ਰਸਿੱਧ ਕਾਮੇਡੀਅਨ ਹੌਲਦਾਰ ਛਵਾਰਾ ਦਾ ਅੰਤਿਮ ਸਸਕਾਰ ਅੱਜ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਬਹੁਤ ਹੀ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਤਜਿੰਦਰ ਬੱਬੂ ਉਰਫ ਹੌਲਦਾਰ ਛਵਾਰਾ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 05.01.2019 ਦਿਨ ਸ਼ਨੀਵਾਰ ਨੂੰ ਸ਼ਾਮ 3:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਕਰ ਅੱਜ ਸਵੇਰੇ 11:00 ਵਜੇ ਸ਼ਮਸ਼ਾਨ ਘਾਟ ਠੱਟਾ(ਕਪੂਰਥਲਾ) ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ (7 ਜਨਵਰੀ) ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਦੂਸਰੀ ਪ੍ਰਭਾਤ ਫੇਰੀ ਮਿਤੀ 7 ਜਨਵਰੀ 2019 ਦਿਨ ਸੋਮਵਾਰ ਨੂੰ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਇਹ ਦੂਸਰੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਨਰਿੰਦਰਜੀਤ ਸਿੰਘ, ਵਰਿੰਦਰ ਸਿੰਘ ਕਰੀਰ, ਮਲਕੀਅਤ ਸਿੰਘ ਭੋਲਾ, ਦਰਸ਼ਨ ਸਿੰਘ ਚੱਕੀ ਵਾਲੇ, ਜੀਤ ਸਿੰਘ ਸੱਪ, ਸਵਰਨ ਸਿੰਘ ਕਰੀਰ, ਚਰਨ ਸਿੰਘ ਸੱਪ, ਰੇਸ਼ਮ ਸਿੰਘ ਸੱਪ, ਬਲਦੇਵ ਸਿੰਘ ਵਲੀਆਂ ਕੇ, ਸਰਬਜੀਤ ਸਿੰਘ ਵਲੀਆਂ ਕੇ, ਮਲਕੀਅਤ ਸਿੰਘ ਕਮਲਿਆਂ ਕੇ, ਰੇਸ਼ਮ ਸਿੰਘ ਸ਼ਹੀਦ, ਸੰਤੋਖ ਸਿੰਘ ਬੇਰੀ ਵਾਲਿਆਂ, ਸ਼ਿੰਗਾਰ ਸਿੰਘ ਝੰਡ, ਨਿਰੰਜਣ ਸਿੰਘ ਝੰਡ, ਮਹਿੰਦਰ ਸਿੰਘ ਘਪਲਿਆਂ ਕੇ, ਭਜਨ ਸਿੰਘ ਬੇਰੀ ਵਾਲੇ, ਤਰਸੇਮ ਸਿੰਘ ਝੰਡ, ਗੁਰਮੇਜ ਸਿੰਘ ਬੇਰੀ ਵਾਲੇ, ਜਰਨੈਲ ਸਿੰਘ ਬੇਰੀ ਵਾਲੇ, ਬਤਨ ਸਿੰਘ ਝੰਡ, ਸੁਖਦੇਵ ਸਿੰਘ ਚੇਲਾ, ਬਲਵੰਤ ਸਿੰਘ ਬੇਰੀ ਵਾਲੇ, ਕਸ਼ਮੀਰ ਸਿੰਘ ਬੇਰੀ ਵਾਲੇ, ਪ੍ਰੀਤਮ ਸਿੰਘ ਸੱਪ, ਪਰਮਜੀਤ ਸਿੰਘ ਕਮਲਿਆ ਕੇ, ਬਲਬੀਰ ਸਿੰਘ ਝੰਡ, ਜਸਵਿੰਦਰ ਸਿੰਘ ਸੱਪ, ਸਵਰਨ ਸਿੰਘ ਜੰਮੂ, ਮਲਕੀਤ ਸਿੰਘ ਸੱਪ, ਸਵਰਨ ਸਿੰਘ ਸੱਪ, ਮਲਕੀਤ ਸਿੰਘ ਕਮਲਿਆਂ ਕੇ, ਅਵ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਕੱਢੀ ਗਈ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪਹਿਲੀ ਪ੍ਰਭਾਤ ਫੇਰੀ ਅੱਜ ਮਿਤੀ 5 ਜਨਵਰੀ 2019 ਦਿਨ ਸਨਿੱਚਰਵਾਰ ਨੂੰ ਕੱਢੀ ਗਈ। ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ 5 ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਅਵਤਾਰ ਸਿੰਘ ਦੇਵਗਣ, ਮਦਨ ਸਿੰਘ ਦੇਵਗਣ, ਸੁਖਦੇਵ ਸਿੰਘ ਮੋਮੀ, ਗੁਰਦੀਪ ਸਿੰਘ ਬਾਬੇ ਕਿਆਂ ਦੇ, ਮੁਖਤਾਰ ਸਿੰਘ ਬਾਬੇ ਕਿਆ ਦੇ, ਸੁਰਜੀਤ ਸਿੰਘ ਚੀਨੀਆ, ਜਗਿੰਦਰ ਸਿੰਘ ਮੋਮੀ, ਸ਼ਿੰਗਾਰ ਸਿੰਘ ਬੇਰੀ ਵਾਲੇ, ਬਚਨ ਸਿੰਘ ਚੀਨੀਆ, ਅਮਰੀਕ ਸਿੰਘ ਚੀਨੀਆ, ਫੁੰਮਣ ਸਿੰਘ ਚੀਨੀਆ, ਗੁਰਮੇਲ ਸਿੰਘ ਚੀਨੀਆ, ਸੰਤੋਖ ਸਿੰਘ ਚੀਨੀਆ, ਬਲਕਾਰ ਸਿੰਘ ਚੀਨੀਆ, ਰਤਨ ਸਿੰਘ ਚੇਲਾ, ਸਵ. ਸੂਬੇਦਾਰ ਪ੍ਰੀਤਮ ਸਿੰਘ, ਸਵ. ਕੇਵਲ ਸਿੰਘ ਚੇਲਾ, ਦਰਸ਼ਨ ਸਿੰਘ ਚੇਲਾ, ਜਗੀਰ ਸਿੰਘ ਝੰਡ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਤੀਰਥ ਸਿੰਘ ਚੇਲਾ, ਬਲਦੇਵ ਸਿੰਘ ਚੇਲਾ, ਸ਼ਿੰਗਾਰ ਸਿੰਘ, ਡਾ. ਗੁਰਮੇਲ ਸਿੰਘ ਚੇਲਾ, ਬਖਸ਼ੀਸ਼ ਸਿੰਘ ਚੀਨੀਆ, ਜਗਦੀਸ਼ ਸਿੰਘ ਚੀਨੀਆ, ਰਣਜੀਤ ਸਿੰਘ ਚੇਲਾ, ਮਲਕੀਅਤ ਸਿੰਘ ਚੇਲਾ, ਨਿਰਮਲ ਸਿੰਘ ਚੀਨੀਆ, ਗੁਰਦੀਪ ਸਿੰਘ ਬਟੇਰੀ ਕਿਆਂ ਕੇ, ਸੂਬਾ ਸਿੰਘ , ਕੁਲਵੰਤ ਸਿੰਘ ਬਟੇਰੀ ਕਿਆਂਦੇ, ਤੇਜਿੰਦਰ ਸਿੰਘ ਬੱਬੂ, ਮਾਸਟਰ ਜਸਬੀਰ ਸਿੰਘ ਪਿਆਰੇ ਕਿਆ ਦੇ, ਦੀਦਾਰ ਸਿੰਘ, ਮਾਸਟ...

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਦੂਸਰੀ ਪ੍ਰਭਾਤ ਫੇਰੀ ਮਿਤੀ 6 ਜਨਵਰੀ 2019 ਦਿਨ ਐਤਵਾਰ ਨੂੰ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੱਢੀ ਜਾ ਰਹੀ ਇਹ ਦੂਸਰੀ ਪ੍ਰਭਾਤ ਫੇਰੀ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋ ਕੇ ਨਰਿੰਦਰਜੀਤ ਸਿੰਘ, ਵਰਿੰਦਰ ਸਿੰਘ ਕਰੀਰ, ਮਲਕੀਅਤ ਸਿੰਘ ਭੋਲਾ, ਦਰਸ਼ਨ ਸਿੰਘ ਚੱਕੀ ਵਾਲੇ, ਜੀਤ ਸਿੰਘ ਸੱਪ, ਸਵਰਨ ਸਿੰਘ ਕਰੀਰ, ਚਰਨ ਸਿੰਘ ਸੱਪ, ਰੇਸ਼ਮ ਸਿੰਘ ਸੱਪ, ਬਲਦੇਵ ਸਿੰਘ ਵਲੀਆਂ ਕੇ, ਸਰਬਜੀਤ ਸਿੰਘ ਵਲੀਆਂ ਕੇ, ਮਲਕੀਅਤ ਸਿੰਘ ਕਮਲਿਆਂ ਕੇ, ਰੇਸ਼ਮ ਸਿੰਘ ਸ਼ਹੀਦ, ਸੰਤੋਖ ਸਿੰਘ ਬੇਰੀ ਵਾਲਿਆਂ, ਸ਼ਿੰਗਾਰ ਸਿੰਘ ਝੰਡ, ਨਿਰੰਜਣ ਸਿੰਘ ਝੰਡ, ਮਹਿੰਦਰ ਸਿੰਘ ਘਪਲਿਆਂ ਕੇ, ਭਜਨ ਸਿੰਘ ਬੇਰੀ ਵਾਲੇ, ਤਰਸੇਮ ਸਿੰਘ ਝੰਡ, ਗੁਰਮੇਜ ਸਿੰਘ ਬੇਰੀ ਵਾਲੇ, ਜਰਨੈਲ ਸਿੰਘ ਬੇਰੀ ਵਾਲੇ, ਬਤਨ ਸਿੰਘ ਝੰਡ, ਸੁਖਦੇਵ ਸਿੰਘ ਚੇਲਾ, ਬਲਵੰਤ ਸਿੰਘ ਬੇਰੀ ਵਾਲੇ, ਕਸ਼ਮੀਰ ਸਿੰਘ ਬੇਰੀ ਵਾਲੇ, ਪ੍ਰੀਤਮ ਸਿੰਘ ਸੱਪ, ਪਰਮਜੀਤ ਸਿੰਘ ਕਮਲਿਆ ਕੇ, ਬਲਬੀਰ ਸਿੰਘ ਝੰਡ, ਜਸਵਿੰਦਰ ਸਿੰਘ ਸੱਪ, ਸਵਰਨ ਸਿੰਘ ਜੰਮੂ, ਮਲਕੀਤ ਸਿੰਘ ਸੱਪ, ਸਵਰਨ ਸਿੰਘ ਸੱਪ, ਮਲਕੀਤ ਸਿੰਘ ਕਮਲਿਆਂ ਕੇ, ਅਵਤ...

ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ-ਸਾਬਕਾ ਸਰਪੰਚ ਗੁਰਚਰਨ ਸਿੰਘ ਮੰਗੂ ਪੁਰ

Image
                                                                          ਪਾਠ ਦਾ ਭੋਗ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸਾਬਕਾ ਸਰਪੰਚ ਗੁਰਚਰਨ ਸਿੰਘ ਜੋ ਕਿ ਸਾਨੂੰ ਸਦੀਵੀ ਵਿਛੋੜ ਦੇ ਗਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਮੰਗੂਪੁਰ ਵਿਖੇ ਮਿਤੀ 6 ਜਨਵਰੀ 2019 ਨੂੰ ਦਿਨ ਐਤਵਾਰ 12:00 ਤੋਂ ਦੁਪਹਿਰ 1:00 ਵਜੇ ਨੂੰ ਪਾਏ ਜਾ ਰਹੇ ਹਨ।ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ ਵਿੱਚ ਹਾਜ਼ਰ ਹੋਣ ਦੀ ਕਿਪਾਲਤਾ ਕਰਨੀ ਜੀ। ਦੁਖੀ ਹਿਰਦੇ ਪ੍ਰੀਤਮ ਸਿੰਘ ਧੰਜ਼ੂ ਤੇ ਹਰਭਜਨ ਸਿੰਘ ਧੰਜ਼ੂ  (ਭਰਾ) ਪੂਰਨ ਕੌਰ (ਭੇਣ) ਜਸਵਿੰਦਰ ਸਿੰਘ ਧੰਜ਼ੂ, ਪਰਮਜੀਤ ਸਿੰਘ ਪੱਮਾ ਧੰਜ਼ੂ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ (ਕੈਨੇਡਾ) ਜਗਜੀਤ ਸਿੰਘ ਧੰਜ਼ੂ (ਯੂ. ਕੇ.) ਅਤੇ ਸਮੂਹ ਧੰਜ਼ੂ ਪ੍ਰਵਾਰ ਕਾਰਡ ਵੱਖਰੇ ਨਹੀਂ ਭੇਜੇ ਜਾਣਗੇ। ਸੰਪਰਕ- 98720-65407

ਅਕਾਲ ਚਲਾਣਾ ਤਜਿੰਦਰ ਬੱਬੂ ਉਰਫ ਹੌਲਦਾਰ ਛਵਾਰਾ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਬਹੁਤ ਹੀ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਤਜਿੰਦਰ ਬੱਬੂ ਉਰਫ ਹੌਲਦਾਰ ਛਵਾਰਾ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 05.01.2019 ਦਿਨ ਸ਼ਨੀਵਾਰ ਨੂੰ ਸ਼ਾਮ 3:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। 

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 5 ਜਨਵਰੀ ਤੋਂ

Image
ਹਰ ਸਾਲ ਦੀ ਤਰਾਂ ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਮਿਤੀ 5 ਜਨਵਰੀ 2019 ਦਿਨ ਸਨਿੱਚਰਵਾਰ ਤੋਂ ਕੱਢੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਨੇ ਦੱਸਿਆ ਕਿ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 5 ਜਨਵਰੀ ਤੋਂ 9 ਜਨਵਰੀ ਤੱਕ ਕੱਢੀਆਂ ਜਾ ਰਹੀਆਂ ਇਹ 5 ਪ੍ਰਭਾਤ ਫੇਰੀਆਂ ਸਵੇਰੇ 4:15 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋਇਆ ਕਰਨਗੀਆਂ ਜੋ ਬਣਾਏ ਗਏ ਰੂਟ ਮੁਤਾਬਕ ਗਲੀ-ਮੁਹੱਲੇ ਵਿਖੇ ਪਹੁੰਚਣਗੀਆਂ। ਉਹਨਾਂ ਨਗਰ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਪ੍ਰਭਾਤ ਫੇਰੀ ਅਤੇ ਸੰਗਤ ਦੇ ਸਨਮਾਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਗਲੀ-ਮੁਹੱਲਿਆਂ ਦੀ ਸਾਫ-ਸਫਾਈ ਕੀਤੀ ਜਾਵੇ। ਪ੍ਰਭਾਤ ਫੇਰੀ ਦੀਆਂ ਤਸਵੀਰਾਂ ਅਤੇ ਵੀਡੀਓ ਪਿੰਡ ਦੀ ਵੈਬਸਾਈਟ ਤੇ ਨਾਲੋ-ਨਾਲ ਦੇਖੀਆਂ ਜਾ ਸਕਣਗੀਆਂ। ਪਹਿਲੀ ਪ੍ਰਭਾਤ ਫੇਰੀ ਦਾ ਰੂਟ:   ਗੁਰਦੁਆਰਾ ਸਾਹਿਬ ਤੋਂ ਅਵਤਾਰ ਸਿੰਘ ਦੇਵਗਣ, ਮਦਨ ਸਿੰਘ ਦੇਵਗਣ, ਸੁਖਦੇਵ ਸਿੰਘ ਮੋਮੀ, ਗੁਰਦੀਪ ਸਿੰਘ ਬਾਬੇ ਕਿਆਂ ਦੇ, ਮੁਖਤਾਰ ਸਿੰਘ ਬਾਬੇ ਕਿਆ ਦੇ, ਸੁਰਜੀਤ ਸਿੰਘ ਚੀਨੀਆ, ਜਗਿੰਦਰ ਸਿੰਘ ਮੋਮੀ, ਸ਼ਿੰਗਾਰ ਸਿੰਘ ਬੇਰੀ ਵਾਲੇ, ਬਚਨ ਸਿੰਘ ਚੀਨੀਆ, ਅਮਰੀਕ ਸਿੰਘ ਚੀਨੀਆ, ਫੁੰਮਣ ਸਿੰਘ ਚੀਨੀਆ, ਗੁਰਮੇਲ ਸਿੰਘ...

ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 6 ਜਨਵਰੀ ਨੂੰ

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਿਤੀ 6 ਜਨਵਰੀ 2019 ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂਭਾਟੀਆ, ਦੰਦੂਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇਗਾ। ਨਗਰ ਕੀਰਤਨ ਦੇ ਵੱਖ ਵੱਖ ਪਿੰਡਾਂ ਵਿੱਚ ਪਹੁੰਚਣ ਤੇ ਸੰਗਤ ਵੱਲੋਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਚਾਹ ਪਕੌੜਿਆਂ ਅਤੇ ਫਲਾਂ ਦੇ ਲੰਗਰ ਲਗਾਏ ਜਾਣਗੇ। ਛੋਟੇ-ਛੋਟੇ ਬੱਚਿਆਂ ਵੱਲੋਂ ਗਤਕੇ ਦੇ ਜੌਹਰ ਵੀ ਦਿਖਾਉਣਗੇ।

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਕੱਢੀ ਗਈ।

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸਬੰਧ ਵਿੱਚ ਚੌਥੀ ਪ੍ਰਭਾਤ ਫੇਰੀ ਅੱਜ ਮਿਤੀ 3 ਜਨਵਰੀ 2017 ਦਿਨ ਮੰਗਲਵਾਰ ਸਵੇਰੇ 4:30 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕਰਕੇ ਮੈਂਬਰ ਪੰਚਾਇਤ ਜੀਤ ਸਿੰਘ ਦੁਬਈ ਵਾਲੇ, ਸ਼ਿੰਗਾਰ ਸਿੰਘ ਮੋਮੀ, ਅਰਜਣ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਕੁਲਵੰਤ ਸਿੰਘ ਚੂਹਲਾ, ਸਰਬਜੀਤ ਸਿੰਘ, ਮਲਕੀਤ ਸਿੰਘ, ਮਿਸਤਰੀ ਜਸਬੀਰ ਸਿੰਘ,  ਮਾਸਟਰ ਪਿਆਰਾ ਸਿੰਘ, ਸੁਖਦੇਵ ਸਿੰਘ ਚੂਹਲਾ, ਪ੍ਰਧਾਨ ਚੂਹਲਾ, ਸਰਵਣ ਸਿੰਘ ਚੂਹਲਾ, ਬਲਕਾਰ ਸਿੰਘ ਮੋਮੀ, ਗੁਰਮੁਖ ਸਿੰਘ ਮੋਮੀ, ਇੰਦਰਜੀਤ ਸਿੰਘ ਬਜਾਜ, ਅਰਜਣ ਸਿੰਘ ਟੇਲਰ ਮਾਸਟਰ, ਗੁਲਜਾਰ ਸਿੰਘ ਬਾਲੂ, ਸ਼ਿੰਗਾਰ ਸਿੰਘ ਬਾਲੂ, ਬਲਬੀਰ ਸਿੰਘ ਬਜਾਜ, ਬਿਕਰਮ ਸਿੰਘ ਮੋਮੀ, ਸੁਖਦੇਵ ਸਿੰਘ ਬਾਲੂ, ਸੁਰਿੰਦਰ ਸਿੰਘ ਨੰਬਰਦਾਰ, ਦਲੀਪ ਸਿੰਘ ਮੋਮੀ, ਸੁਖਵਿੰਦਰ ਸਿੰਘ ਮੋਮੀ, ਸੁਖਦੇਵ ਸਿੰਘ ਕਰੀਰ, ਹਰਮਿੰਦਰ ਸਿੰਘ ਟੀਂਡਾ, ਮਾਸਟਰ ਹਰਬਖਸ਼ ਸਿੰਘ ਕਰੀਰ, ਰਮੇਸ਼ ਕੁਮਾਰ ਬੋਲਾ, ਜਸਬੀਰ ਸਿੰਘ ਬੰਕਾ, ਦਿਲਬਾਗ ਸਿੰਘ ਟੇਲਰ ਮਾਸਟਰ, ਅਵਤਾਰ ਸਿੰਘ ਹਲਵਾਈ, ਲੱਖਾ ਸਿੰਘ ਹਲਵਾਈ, ਪਰਮਜੀਤ ਸਿੰਘ ਹੂੰਝਣ, ਮਾਸਟਰ ਜੋਗਿੰਦਰ ਸਿੰਘ, ਗੁਰਦੀਪ ਸਿੰਘ, ਮੱਸਾ ਸਿੰਘ ਭੈਲ, ਬਲਬੀਰ ਸਿੰਘ ਭੈਲ, ਮੰਗਤ ਸਿੰਘ ਦੁਕਾਨਦਾਰ, ਮਿਸਤਰੀ ਸ਼ਿੰਗਾਰ ਸਿੰਘ, ਸਵ. ਮਲਕੀਤ ਸਿੰਘ ਫੌਜੀ, ਸ਼ਿੰਗਾਰ ਸਿੰਘ ਦੁਕਾਨਦਾਰ, ਨੰਬਰਦਾਰ ਨਰਿੰਦਰ ਸਿੰਘ, ਬਾਬੇ ਕਿਆਂ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁ...

Today’s Hukamnama from Gurdwara Baba Darbara Singh Ji

Image
ਬੁੱਧਵਾਰ 2 ਜਨਵਰੀ 2019 (18 ਪੋਹ ਸੰਮਤ 550 ਨਾਨਕਸ਼ਾਹੀ) ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ {ਅੰਗ 664} ਪਦਅਰਥ: ਨਿਰਮਲੁ = ਪਵਿਤ੍ਰ। ਅਪਾਰਾ = ਬੇਅੰਤ, ਕਦੇ ਨਾਹ ਮੁੱਕਣ ਵਾਲਾ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭੰਡਾਰਾ = ਖ਼ਜ਼ਾਨੇ। ਬਿਖੁ = ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ) । ਜਾਣੁ = ਸਮਝ। ਮੋਹਿ = ਮੋਹ ਵਿਚ। ਅਭਿਮਾਨੁ = ਅਹੰਕਾਰ।੧। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਜੇਹੜਾ ਕੋਈ। ਭਾਗਿ = ਕਿਸਮਤ ਨਾਲ।ਰਹਾਉ। ਦੀਪਕੁ = ਦੀਵਾ। ਵਰਤੈ = ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ। ਨਾਮਿ...

Today’s Hukamnama from Gurdwara Baoli Sahib Goindwal

Image
  ਬੁੱਧਵਾਰ 2 ਜਨਵਰੀ 2019 (18 ਪੋਹ ਸੰਮਤ 550 ਨਾਨਕਸ਼ਾਹੀ) ਰਾਗੁ ਸੂਹੀ ਛੰਤ ਮਹਲਾ ੩ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ {ਅੰਗ 767} ਪਦਅਰਥ: ਸੁਖ = ਆਤਮਕ ਆਨੰਦ। ਸੋਹਿਲੜਾ = {सुख केल:ਸੋਹਿਲਾ} ਖ਼ੁਸ਼ੀ ਪੈਦਾ ਕਰਨ ਵਾਲਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਵਾਰੇ = ਦੂਰ ਕਰਦਾ ਹੈ। ਵਿਟਹੁ = ਤੋਂ। ਬਲਿਹਾਰੀ = ਸਦਕੇ। ਜਿਨਿ = ਜਿਸ (ਗੁਰੂ) ਨੇ। ਸਭਿ = ਸਾਰੇ। ਜਾਪਹੁ = ਜਪਿਆ ਕਰੋ। ਨਾਨਕੁ ਕਹੈ– ਨਾਨਕ ਆਖਦਾ ਹੈ। ਜਨ ਭਾਈ = ਹੇ ਭਾਈ ਜਨੋ!।੧। ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁ...

Today’s Hukamnama from Gurdwara Damdama Sahib Thatta

Image
  ਬੁੱਧਵਾਰ 2 ਜਨਵਰੀ 2019 (18 ਪੋਹ ਸੰਮਤ 550 ਨਾਨਕਸ਼ਾਹੀ) ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥ {ਅੰਗ 698} ਪਦਅਰਥ: ਸਾਧ = ਗੁਰੂ! ਚਲਤੌ = ਭਟਕਦਾ, ਚੰਚਲ। ਅਰੂੜਾ = ਅਸਥਿਰ। ਅਨਹਤ = ਇਕ-ਰਸ, ਲਗਾਤਾਰ। ਧੁਨਿ = ਰੌ। ਵਾਜਹਿ = ਵੱਜਦੇ ਹਨ। ਅੰਮ੍ਰਿਤ ਧਾਰ = ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਦੀ ਧਾਰ। ਰਸਿ = ਪ੍ਰੇਮ ਨਾਲ। ਲੀੜਾ = ਲੇੜ੍ਹ ਲਿਆ, ਰੱਜ ਗਿਆ।੧। ਮਨ = ਹੇ ਮਨ! ਗੂੜਾ = ਸੋਹਣਾ। ਮਨਿ = ਮਨ ਵਿਚ। ਸਤਿਗੁਰਿ = ਗੁਰੂ ਨੇ। ਲਾਇ ਝਪੀੜਾ = ਜੱਫੀ ਪਾ ਕੇ। ਰਹਾਉ। ਸਾਕਤ = ਪਰਮਾਤਮਾ ਨਾਲੋਂ ਟੁੱਟੇ ਹੋਏ। ਬੰਧ ਭਏ = ਬੱਝੇ ਪਏ। ਬਿਖੁ = (ਆਤਮਕ ਜੀਵਨ ਨੂੰ ਮੁਕਾਣ ਵਾਲੀ ਮਾਇਆ) ਜ਼ਹਿ...