ਤਜਿੰਦਰ ਬੱਬੂ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 10 ਜਨਵਰੀ ਨੂੰ



ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਤੇਜਿੰਦਰ ਸਿੰਘ ਬੱਬੂ ਜੋ ਸਾਨੂੰ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਮਿਤੀ 10 ਜਨਵਰੀ 2019 ਨੂੰ ਦਿਨ ਵੀਰਵਾਰ 12:00 ਤੋਂ ਦੁਪਹਿਰ 1:00 ਵਜੇ ਨੂੰ ਪਵੇਗਾ। ਅੰਤਿਮ ਅਰਦਾਸ ਤੇ ਸ਼ਰਧਾਂਜ਼ਲੀ ਸਮਾਗਮ ਵਿੱਚ ਹਾਜ਼ਰ ਹੋਣ ਦੀ ਕਿਰਪਾਲਤਾ ਕਰਨੀ ਜੀ।

ਦੁਖੀ ਹਿਰਦੇ
ਸਮੂਹ ਪਰਿਵਾਰ, ਰਿਸ਼ਤੇਦਾਰ ਅਤੇ ਸੱਜਣ ਮਿੱਤਰ।

ਨੋਟ: ਵੱਖਰੇ ਕਾਰਡ ਨਹੀਂ ਭੇਜੇ ਜਾ ਰਹੇ।
ਸੰਪਰਕ- 98721-94323, 99149-92490

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ