ਜੀਤ ਸਿੰਘ ਮੁੱਤੀ (ਠੱਟਾ ਪੁਰਾਣਾ) ਦਾ ਅੰਤਿਮ ਸਸਕਾਰ 9 ਮਾਰਚ ਸਵੇਰੇ 10 ਵਜੇ ਹੋਵੇਗਾ



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਠੱਟਾ ਪੁਰਾਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਦੇ ਸਤਿਕਾਰਯੋਗ ਪਿਤਾ ਸਰਦਾਰ ਜੀਤ ਸਿੰਘ ਮੁੱਤੀ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਮਿਤੀ 07.03.2019 ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 02:05 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 09.03.2019 ਨੂੰ 10:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ। 

Previous Post Next Post