ਅਕਾਲ ਚਲਾਣਾ ਜਰਨੈਲ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਜਰਨੈਲ ਸਿੰਘ (72) ਪੁੱਤਰ ਸਰੂਪ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਮਿਤੀ 31.05.2019 ਦਿਨ ਸ਼ੁੱਕਰਵਾਰ ਨੂੰ ਸਵੇਰੇ 7:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ। 

Previous Post Next Post