ਅਕਾਲ ਚਲਾਣਾ ਲਵਪ੍ਰੀਤ ਸਿੰਘ (20) ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਲਵਪ੍ਰੀਤ ਸਿੰਘ (20) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 16.02.2025 ਨੂੰ ਸਵੇਰੇ 11:30 ਵਜੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਸ਼ਮਸ਼ਾਨ ਘਾਟ ਪਿੰਡ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਆਪ ਜੀ ਨਮਿੱਤ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 25.02.2025 ਨੂਮ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ। ਜਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਦਾ ਬੀਤੇ ਦਿਨੀਂ ਐਕਸੀਡੈਂਟ ਹੋ ਗਿਆ ਸੀ ਤੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਸਨ। ਥੋੜ੍ਹੇ ਦਿਨ ਪਹਿਲਾਂ ਹੀ ਹਸਪਤਾਲ ਛੁੱਟੀ ਮਿਲਣ ਉਪਰੰਤ ਘਰ ਆਏ ਸਨ।

Previous Post Next Post