ਸਾਬਕਾ ਮੈਂਬਰ ਪੰਚਾਇਤ ਨਛੱਤਰ ਸਿੰਘ (ਸਤਪਾਲ) ਨੂੰ ਸਦਮਾ, ਮਾਤਾ ਦਾ ਦਿਹਾਂਤ



ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸਾਬਕਾ ਮੈਂਬਰ ਪੰਚਾਇਤ ਨਛੱਤਰ ਸਿੰਘ (ਸਤਪਾਲ ਆਟੋ ਵਰਕਸ) ਦੇ ਪੂਜਨੀਕ ਮਾਤਾ ਸ੍ਰੀਮਤੀ ਹਰਬੰਸ ਕੌਰ (68) ਪਤਨੀ ਮਲਕੀਤ ਸਿੰਘ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 20.03.2025 ਬਾਅਦ ਦੁਪਹਿਰ 2:15 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 21.03.2025 ਨੂੰ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Previous Post Next Post