ਅਕਾਲ ਚਲਾਣਾ ਮਿਸਤਰੀ ਦਲਜੀਤ ਸਿੰਘ ਸੌਂਦ (51) ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਮਿਸਤਰੀ ਦਲਜੀਤ ਸਿੰਘ ਸੌਂਦ (51) ਪੁੱਤਰ ਮਿਸਤਰੀ ਮੋਹਣ ਸਿੰਘ ਸੌਂਦ ਵਾਸੀ ਪਿੰਡ ਠੱਟਾ ਨਵਾਂ ਮਿਤੀ 11.11.2025 ਨੂੰ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 13.11.2025 ਨੂੰ ਸਵੇਰੇ 11 ਵਜੇ ਸ਼ਮਸ਼ਾਨ ਘਾਟ ਪਿੰਡ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ