ਅਕਾਲ ਚਲਾਣਾ ਨਰਿੰਦਰਜੀਤ ਸਿੰਘ (70) ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਨਰਿੰਦਰਜੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਠੱਟਾ ਨਵਾਂ ਮਿਤੀ 06.11.2025 ਨੂੰ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 08.11.2025 ਨੂੰ ਸਵੇਰੇ 11 ਵਜੇ ਸ਼ਮਸ਼ਾਨ ਘਾਟ ਪਿੰਡ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਆਪ ਜੀ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 14.11.2025 ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ।

Post a Comment

Previous Post Next Post