ਅਕਾਲ ਚਲਾਣਾ ਸ੍ਰੀਮਤੀ ਗੁਰਦੀਪ ਕੌਰ (95) ਪਤਨੀ ਸਵ. ਤਾਰਾ ਸਿੰਘ ਕਰੀਰ ਵਾਸੀ ਪਿੰਡ ਠੱਟਾ ਨਵਾਂ



ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸ੍ਰੀਮਤੀ ਗੁਰਦੀਪ ਕੌਰ (95) ਪਤਨੀ ਸਵ. ਤਾਰਾ ਸਿੰਘ ਕਰੀਰ ਵਾਸੀ ਪਿੰਡ ਠੱਟਾ ਨਵਾਂ ਮਿਤੀ 09.01.2026 ਨੂੰ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 10.01.2026 ਨੂੰ ਬਾਅਦ ਦੁਪਹਿਰ 2 ਵਜੇ ਸ਼ਮਸ਼ਾਨ ਘਾਟ ਪਿੰਡ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Post a Comment

Previous Post Next Post