ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਮਾਤਾ ਗੁਰਦੀਪ ਕੌਰ ਕਰੀਰ





ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਝਾਈ ਜੀ ਮਾਤਾ ਗੁਰਦੀਪ ਕੌਰ ਕਰੀਰ (95) ਪਤਨੀ ਸਵ. ਤਾਰਾ ਸਿੰਘ ਕਰੀਰ ਵਾਸੀ ਪਿੰਡ ਠੱਟਾ ਨਵਾਂ ਜੋ ਬੀਤੇ ਦਿਨੀਂ ਮਿਤੀ 09.01.2026 ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਮਿਤੀ 18.01.2026 ਦਿਨ ਐਤਵਾਰ ਨੂੰ ਉਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ। ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗਾ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ