Homeਤਾਜ਼ਾ ਖਬਰਾਂ ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਸੱਤਵੀਂ ਪ੍ਰਭਾਤ ਫੇਰੀ ਦਾ ਰੂਟ ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਸੱਤਵੀਂ ਪ੍ਰਭਾਤ ਫੇਰੀ ਮਿਤੀ 4 ਜਨਵਰੀ 2026 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਡੇਰਾ-ਜਗੀਰ ਸਿੰਘ ਖੋਜਾ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ।