ਅਕਾਲ ਚਲਾਣਾ ਬਚਨ ਸਿੰਘ (80) ਪੁੱਤਰ ਰਾਮਾ ਵਾਸੀ ਪਿੰਡ ਠੱਟਾ ਨਵਾਂ

ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਬਚਨ ਸਿੰਘ (80) ਪੁੱਤਰ ਰਾਮਾ ਵਾਸੀ ਪਿੰਡ ਠੱਟਾ ਨਵਾਂ ਮਿਤੀ 08.03.2026 ਨੂੰ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 09.03.2026 ਨੂੰ ਸ਼ਮਸ਼ਾਨ ਘਾਟ ਪਿੰਡ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

Previous Post Next Post