ਪਿੰਡ ਠੱਟਾ ਨਵਾਂ ਵਿਖੇ ਪੀਰ ਬਾਬਾ ਮੱਖਣ ਸ਼ਾਹ ਦੀ ਦਰਗਾਹ ਦੇ ਕੋਲ ਵਾਟਰ ਕੂਲਰ ਲਗਵਾਇਆ ਗਿਆ।

ਪਿੰਡ ਠੱਟਾ ਨਵਾਂ ਵਿਖੇ ਕਨੇਡਾ ਨਿਵਾਸੀ ਨਵਜੋਤ ਸਿੰਘ ਮੋਮੀ ਵੱਲੋਂ ਆਪਣੇ ਦਾਦਾ ਬਚਨ ਸਿੰਘ ਮੋਮੀ ਦੀ ਯਾਦ ਵਿੱਚ ਪੀਰ ਬਾਬਾ ਮੱਖਣ ਸ਼ਾਹ ਦੀ ਦਰਗਾਹ ਦੇ ਨਜ਼ਦੀਕ ਇੱਕ ਵਾਟਰ ਕੂਲਰ ਲਗਵਾਇਆ ਗਿਆ ਹੈ। 

ਸਵ. ਬਚਨ ਸਿੰਘ ਮੋਮੀ
ਇਸ ਸਬੰਧੀ 'ਚ ਜਾਣਕਾਰੀ ਦਿੰਦੇ ਹੋਏ ਸਾਬ੍ਹ ਮੋਮੀ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਇਸ ਆਰ ਓ ਵਾਲੇ ਵਾਟਰ ਕੂਲਰ ਤੇ ਲਗਭਗ 50,000 ਰੁਲਏ ਖਰਚਾ ਆਇਆ ਹੈ, ਜਿਸ ਨਾਲ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਬਹੁਤ ਲਾਭ ਮਿਲੇਗਾ। ਨਵਜੋਤ ਸਿੰਘ ਮੋਮੀ ਦੀ ਇਸ ਉੱਦਮ ਦੀ ਪਿੰਡ ਵਾਸੀਆਂ ਵੱਲੋਂ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ।

ਨਵਜੋਤ ਸਿੰਘ ਮੋਮੀ (ਕਨੇਡਾ)

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ