ਅਕਾਲ ਚਲਾਣਾ; ਬਲਕਾਰ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਬਲਕਾਰ ਸਿੰਘ ਮੋਮੀ ਪੁੱਤਰ ਮੇਲਾ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ ਮਿਤੀ 12.09.2026 ਨੂੰ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 13.09.2026 ਨੂੰ ਸ਼ਮਸ਼ਾਨ ਘਾਟ ਪਿੰਡ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।
