ਪਿੰਡ ਠੱਟਾ ਨਵਾਂ ਦੇ ਗਰੰਥੀ ਸਿੰਘ ਨੂੰ ਸਦਮਾ; ਧਰਮ ਪਤਨੀ ਦਾ ਦਿਹਾਂਤ



ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੇ ਗਰੰਥੀ ਸਿੰਘ ਬਲਵਿੰਦਰ ਸਿੰਘ ਦੀ ਧਰਮ ਸੁਪਤਨੀ ਮਿਤੀ 02.10.2026 ਨੂੰ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ।

Post a Comment

Previous Post Next Post