ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸ਼ਿੰਗਾਰ ਸਿੰਘ ਝੰਡ (67) ਪੁੱਤਰ ਕੇਹਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਮਿਤੀ 05.10.2026 ਨੂੰ ਸੰਖੇਪ ਜਿਹੀ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਦਾ ਅੰਤਿਮ ਸਸਕਾਰ ਉਹਨਾਂ ਦੇ ਸਪੁੱਤਰ ਦੇ ਵਿਦੇਸ਼ ਵਿੱਚੋਂ ਵਾਪਸ ਆਉਣ ਉਪਰੰਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਦਾਰ ਸ਼ਿੰਗਾਰ ਸਿੰਘ ਝੰਡ ਦਾ ਪਿੰਡ ਠੱਟਾ ਨਵਾਂ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਵਿੱਚ ਬਹੁਤ ਵੱਡਾ ਯੋਗਦਾਨ ਸੀ। ਇਮਾਰਤ ਦਾ ਕੰਮ ਸ਼ੁਰੂ ਹੋਣ ਤੋਂ ਲੈ ਕੇ ਸਮਾਪਤੀ ਤੱਕ ਉਹਨਾਂ ਨੇ 24 ਘੰਟੇ ਬੜੀ ਤਨਦੇਹੀ ਨਾਲ ਸੇਵਾ ਨਿਭਾਈ।

Post a Comment