ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਸ਼ਿੰਗਾਰ ਸਿੰਘ ਝੰਡ


ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸ਼ਿੰਗਾਰ ਸਿੰਘ ਝੰਡ (67) ਪੁੱਤਰ ਕੇਹਰ ਸਿੰਘ ਝੰਡ ਜੋ ਮਿਤੀ 05.10.2026 ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਮਿਤੀ 14.10.2026 ਦਿਨ ਬੁੱਧਵਾਰ ਨੂੰ ਉਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ। ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗਾ। ਸੰਪਰਕ ਨੰਬਰ: 98724-26226

Post a Comment

Previous Post Next Post